Punjab Infoline

ਪੰਜਾਬੀ

ਮੁੱਖ ਮੰਤਰੀ ਭਗਵੰਤ ਮਾਨ ਦੇ ਸਾਬਕਾ OSD ਮਨਜੀਤ ਸਿੱਧੂ ਕਾਂਗਰਸ ਵਿੱਚ ਸ਼ਾਮਲ

14 Oct, 2026 09:24 AM

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸਾਬਕਾ OSD ਮਨਜੀਤ ਸਿੱਧੂ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਅਤੇ ਹੋਰ ਆਗੂਆਂ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ।

ਮਨਜੀਤ ਸਿੱਧੂ ਮੁੱਖ ਮੰਤਰੀ ਭਗਵੰਤ ਮਾਨ ਦੇ ਲੰਬੇ ਸਮੇਂ ਤੋਂ ਕਰੀਬੀ ਸਾਥੀ ਰਹੇ ਹਨ। ਮੁੱਖ ਮੰਤਰੀ ਮਾਨ ਨੇ ਉਨ੍ਹਾਂ ਨੂੰ ਜਨਵਰੀ 2023 ਵਿੱਚ OSD ਨਿਯੁਕਤ ਕੀਤਾ ਸੀ।

OSD ਨਿਯੁਕਤ ਹੋਣ ਤੋਂ ਪਹਿਲਾਂ ਮਨਜੀਤ ਸਿੱਧੂ ਆਮ ਆਦਮੀ ਪਾਰਟੀ (AAP) ਦੀ ਪੰਜਾਬ ਇਕਾਈ ਵਿੱਚ ਮੀਡੀਆ ਨਾਲ ਸਬੰਧਤ ਜ਼ਿੰਮੇਵਾਰੀਆਂ ਸੰਭਾਲ ਰਹੇ ਸਨ।

Latest News