27 Mar, 2026 05:53 PM
ਸੰਗਤ ਜੀਓ,ਅੱਜ ਦਾ ਸਮਾਂ ਸਾਡੀ ਸੂਝ-ਬੂਝ, ਸਿਆਣਪ ਅਤੇ ਪੰਥਕ ਸੋਚ ਦੀ ਸਭ ਤੋਂ ਵੱਡੀ ਪਰਖ ਕਰ ਰਿਹਾ ਹੈ। ਕੁਝ ਵਰਗਾਂ ਵੱਲੋਂ “ਬੇਅਦਬੀ ਰੋਕੂ ਕਾਨੂੰਨ” ਦੀ ਮੰਗ ਜ਼ੋਰਾਂ ‘ਤੇ ਹੈ, ਪਰ ਇਸ ਮੰਗ ਦੇ ਅਸਲ ਪ੍ਰਭਾਵਾਂ ਨੂੰ ਸਮਝਣਾ ਬਹੁਤ ਜ਼ਰੂਰੀ ਹੈ। ਸਭ ਤੋਂ ਪਹਿਲਾਂ ਇਹ ਗੱਲ ਦਿਲ ਵਿੱਚ ਵਸਾਉਣ ਵਾਲੀ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਰਬ ਉੱਚ ਹਨ। ਉਨ੍ਹਾਂ ਦੀ ਮਹਾਨਤਾ ਨੂੰ ਕਿਸੇ ਮਨੁੱਖੀ ਕਾਨੂੰਨ ਜਾਂ ਅਦਾਲਤੀ ਮਾਪਦੰਡ ਨਾਲ ਨਹੀਂ ਤੋਲਾ ਜਾ ਸਕਦਾ। ਇਸ ਮੰਗ ਨਾਲ ਕੁਝ ਮੁੱਢਲੇ ਸਵਾਲ
08 Mar, 2026 11:28 PM
ਸਿੱਖ ਮਿਸ਼ਨਰੀ ਕਾਲਜ ਸਰਕਲ ਜਲੰਧਰ ਵੱਲੋਂ ਚਲ ਰਹੀ ਹਫਤਾਵਾਰੀ ਗੁਰਮਤਿ ਕਲਾਸ ਹਮੇਸ਼ਾਂ ਦੀ ਤਰ੍ਹਾਂ ਇਸ ਐਤਵਾਰ ਵੀ ਕੰਵਰ ਸਤਨਾਮ ਸਿੰਘ ਖਾਲਸਾ ਕੰਪਲੈਕਸ, ਬਸਤੀ ਸ਼ੇਖ ਮਾਡਲ ਹਾਊਸ ਰੋਡ ਜਲੰਧਰ ਵਿਖੇ ਲਗਾਈ ਗਈ। ਕਲਾਸ ਦੀ ਸ਼ੁਰੂਆਤ ਹਰਕੋਮਲ ਕੌਰ ਵੱਲੋਂ ਮੂਲ ਮੰਤ੍ਰ ਦਾ ਜਾਪ ਕਰਕੇ ਕੀਤੀ ਗਈ। ਇਸ ਤੋਂ ਬਾਅਦ ਸਿੱਖ ਮਿਸ਼ਨਰੀ ਕਾਲਜ ਸਰਕਲ ਜਲੰਧਰ ਦੇ ਕਵੀਸ਼ਰੀ ਜਥੇ ਵੱਲੋਂ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਨਾਲ ਸੰਬੰਧਿਤ ਕਵੀਸ਼ਰੀ ਪ੍ਰਸੰਗ ਪੇਸ਼ ਕੀਤਾ ਗਿਆ। ਇਸ ਮੌਕੇ
08 Mar, 2026 11:14 PM
ਪੰਜਾਬ ਵਿੱਚ ਪ੍ਰਸਤਾਵਿਤ “ਬੇਅਦਬੀ ਵਿਰੋਧੀ ਕਾਨੂੰਨ” ਨੂੰ ਲੈ ਕੇ ਚਰਚਾ ਤੇਜ਼ ਹੋ ਰਹੀ ਹੈ। ਕਈ ਲੋਕ ਇਸਨੂੰ ਕੌਮ ਦੀ ਵੱਡੀ ਜਿੱਤ ਵਜੋਂ ਦੇਖ ਰਹੇ ਹਨ, ਪਰ ਕੁਝ ਵਿਚਾਰਕ ਇਸ ਦੇ ਸੰਭਾਵਿਤ ਨਤੀਜਿਆਂ ਨੂੰ ਲੈ ਕੇ ਚਿੰਤਾ ਵੀ ਜ਼ਾਹਿਰ ਕਰ ਰਹੇ ਹਨ।ਸੋਸ਼ਲ ਮੀਡੀਆ ’ਤੇ ਕੀਤੀ ਇਕ ਪੋਸਟ ਵਿੱਚ ਗੁਰਜੀਤ ਸਿੰਘ ਆਜ਼ਾਦ ਨੇ ਇਸ ਮਾਮਲੇ ’ਤੇ ਆਪਣਾ ਦ੍ਰਿਸ਼ਟੀਕੋਣ ਸਾਂਝਾ ਕੀਤਾ। ਉਨ੍ਹਾਂ ਨੇ ਲਿਖਿਆ ਕਿ ਜੇਕਰ ਇਹ ਕਾਨੂੰਨ ਬਣਦਾ ਹੈ ਤਾਂ ਭਵਿੱਖ ਵਿੱਚ ਇਸਦਾ ਇਸਤੇਮਾਲ ਸਿੱਖਾਂ ਨੂੰ ਹੀ ਅਦਾਲਤੀ ਮਾਮਲਿਆਂ ਵਿੱਚ
07 Mar, 2026 11:24 PM
ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਨੂੰ ਲੈ ਕੇ ਚੱਲ ਰਹੀ ਚਰਚਾ ਦੇ ਦਰਮਿਆਨ ਸ਼੍ਰੋਮਣੀ ਕਮੇਟੀ ਦੀ ਮੈਂਬਰ ਕਿਰਨਜੋਤ ਕੌਰ ਨੇ ਵੀ ਆਪਣਾ ਮਤ ਪ੍ਰਗਟ ਕੀਤਾ ਹੈ। 7 ਮਾਰਚ 2026 ਨੂੰ ਫੇਸਬੁੱਕ ’ਤੇ ਕੀਤੀ ਇੱਕ ਪੋਸਟ ਵਿੱਚ ਉਨ੍ਹਾਂ ਨੇ ਇਸ ਮਸਲੇ ’ਤੇ ਆਪਣੇ ਵਿਚਾਰ ਸਾਂਝੇ ਕੀਤੇ। ਕਿਰਨਜੋਤ ਕੌਰ ਨੇ ਲਿਖਿਆ ਕਿ ਜੇਕਰ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਸਿੱਖ ਸਿਧਾਂਤਾਂ ਨੂੰ ਪਾਸੇ ਰੱਖ ਕੇ ਲੋਕਾਂ ਅਤੇ ਮੀਡੀਆ ਦੇ ਦਬਾਅ ਹੇਠ ਫੈਸਲੇ ਕਰਦੀ ਹੈ ਤਾਂ ਭਵਿੱਖ ਵਿੱਚ ਇਸ ਨੂੰ ਸਿੱਖ ਵਿਰੋਧੀ ਹੋਣ ਦੇ
21 Feb, 2026 11:52 AM
ਦੋਰਾਹਾ, 21 ਫ਼ਰਵਰੀ (ਅਮਰੀਸ਼ ਆਨੰਦ): ਸਰਸਵਤੀ ਮਾਡਲ ਸੀਨੀਅਰ ਸੈਕੈਂਡਰੀ ਸਕੂਲ,ਦੋਰਾਹਾ ਵਿਖੇ ਸਕੂਲ ਮੁਖੀ ਪ੍ਰੀਤੀਸ਼ ਗੁਸਾਈਂ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਬੜੇ ਉਤਸ਼ਾਹ ਅਤੇ ਸਮਰਪਣ ਨਾਲ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ “ਅੱਜ ਦਾ ਵਿਚਾਰ” ਨਾਲ ਕੀਤੀ ਗਈ, ਜੋ ਮਾਤ ਭਾਸ਼ਾ ਦੀ ਮਹੱਤਤਾ ਨਾਲ ਸੰਬੰਧਿਤ ਸੀ।ਇਸ ਮੌਕੇ ਨੌਵੀਂ ਜਮਾਤ ਦੀ ਵਿਦਿਆਰਥਣ ਮਨਰੂਪ ਕੌਰ ਨੇ ਮਾਤ ਭਾਸ਼ਾ ਦਿਵਸ ਦੇ ਇਤਿਹਾਸਕ ਪਿਛੋਕੜ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਹ ਦਿਵਸ
17 Feb, 2026 08:47 PM
ਦੋਰਾਹਾ, 17 ਫਰਵਰੀ: ਸ੍ਰੀਮਤੀ ਪ੍ਰੀਤਮ ਕੌਰ, ਪਤਨੀ ਸਵਰਗਵਾਸੀ ਸ. ਪਰਮਜੀਤ ਸਿੰਘ ਸੇਠ ਜੀ ਅਤੇ ਰੋਜ਼ਾਨਾ ਨਵਾਂ ਜ਼ਮਾਨਾ ਦੇ ਸੀਨੀਅਰ ਪੱਤਰਕਾਰ ਹਰਮਿੰਦਰ ਸੇਠ ਜੀ ਅਤੇ ਸੰਤ ਨਿਰੰਕਾਰੀ ਮੰਡਲ ਦੋਰਾਹਾ ਬ੍ਰਾਂਚ ਦੇ ਸੰਚਾਲਕ ਜੀ ਦੀ ਸਤਿਕਾਰਯੋਗ ਮਾਤਾ ਜੀ, ਸਤਿਗੁਰੂ ਦੇ ਚਰਨਾਂ ਵਿੱਚ ਜਾ ਬਿਰਾਜੇ ਹਨ।ਉਨ੍ਹਾਂ ਦਾ ਅੰਤਿਮ ਸੰਸਕਾਰ 18 ਫਰਵਰੀ 1:00 ਵਜੇ ਦੋਰਾਹਾ ਦੇ ਸ਼ਿਵਪੁਰੀ ਸ਼ਮਸ਼ਾਨ ਘਾਟ ਵਿਖੇ ਕੀਤਾ ਜਾਵੇਗਾ।
16 Feb, 2026 07:14 PM
ਜਲੰਧਰ 16 ਫਰਵਰੀ (ਅਮਰੀਸ਼ ਆਨੰਦ): : ਬੀਤੇ ਦਿਨੀਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਜਲੰਧਰ ਵਿਖੇ ਬੀਬੀ ਬਿਮਲਾ ਦੇਵੀ ਸ਼ਰਮਾ ਜੀ ਦੀ ਅੰਤਿਮ ਕਿਰਿਆ ਮੌਕੇ ਗਰੁੜ ਪੁਰਾਣ ਦੇ ਪਾਠ ਨੂੰ ਸਰਵਣ ਕਰਦਿਆਂ ਸੋਗ ਸਭਾ ਵਿੱਚ ਸ਼ਿਰਕਤ ਕੀਤੀ ਅਤੇ ਦੁਖੀ ਪਰਿਵਾਰ ਨਾਲ ਗਹਿਰਾ ਦੁੱਖ ਸਾਂਝਾ ਕੀਤਾ।ਇਸ ਮੌਕੇ ਉਨ੍ਹਾਂ ਕਿਹਾ ਕਿ ਬੀਬੀ ਬਿਮਲਾ ਦੇਵੀ ਸ਼ਰਮਾ ਜੀ ਦੇ ਦੇਹਾਂਤ ਨਾਲ ਪਰਿਵਾਰ ਨੂੰ ਨਾ-ਪੂਰਾ ਹੋਣ ਵਾਲਾ ਘਾਟਾ ਪਿਆ ਹੈ ਅਤੇ ਉਹ ਆਪਣੇ ਪਿੱਛੇ ਇਕ ਸਨੇਹੀ ਅਤੇ
16 Feb, 2026 04:20 PM
ਮਲੇਰਕੋਟਲਾ 16 ਫਰਵਰੀ (ਅਮਰੀਸ਼ ਆਨੰਦ) :ਨਵਾਬ ਸ਼ੇਰ ਮੁਹੰਮਦ ਖਾਨ ਇੰਸਟੀਚਿਊਟ, ਮਲੇਰਕੋਟਲਾ(ਪੰਜਾਬੀ ਯੂਨੀਵਰਸਿਟੀ ਪਟਿਆਲਾ) ਵਿਖੇ ਵਿਭਾਗ ਮੁਖੀ ਪ੍ਰੋ. ਡਾ. ਰੁਬੀਨਾ ਸ਼ਬਨਮ ਦੀ ਅਗਵਾਈ ਹੇਠ ਇੱਕ ਪ੍ਰਭਾਵਸ਼ਾਲੀ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਮਲੇਰਕੋਟਲਾ ਦੇ ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ ਆਪਣੀ ਬੇਗਮ ਫ਼ਰਿਆਲ ਰਹਿਮਾਨ ਸਮੇਤ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਇਸ ਦੌਰਾਨ ਨੈਸ਼ਨਲ ਅਵਾਰਡੀ ਡਾ. ਬਲਰਾਮ ਸ਼ਰਮਾ (ਖੰਨਾ) ਅਤੇ ਹਰਦੀਪ ਸਿੰਘ (ਲੁਧਿਆਣਾ) ਨੂੰ ਵਿਸ਼ੇਸ਼ ਤੌਰ ‘ਤੇ
16 Feb, 2026 12:17 PM
ਦੋਰਾਹਾ, 15 ਫਰਵਰੀ (ਅਮਰੀਸ਼ ਆਨੰਦ):ਐਡਵੋਕੇਟ ਸ. ਹਰਜਿੰਦਰ ਸਿੰਘ ਜੀ ਧਾਮੀ, ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੀ ਰਹਿਨੁਮਾਈ ਹੇਠ ਅਤੇ ਸਕੱਤਰ ਵਿੱਦਿਆ,ਇੰਜੀ. ਸ. ਸੁਖਮਿੰਦਰ ਸਿੰਘ ਜੀ ਦੇ ਦਿਸ਼ਾਂ-ਨਿਰਦੇਸ਼ਾਂ ਅਧੀਨ ਕਾਰਜਸ਼ੀਲ ਸੰਸਥਾ ਮਾਤਾ ਗੰਗਾ ਖ਼ਾਲਸਾ ਕਾਲਜ ਮੰਜੀ ਸਾਹਿਬ ਕੋਟਾਂ, ਵਿਖੇ ਮਿਤੀ 13 ਫ਼ਰਵਰੀ ਨੂੰ ਪ੍ਰਿੰਸੀਪਲ ਡਾ. ਗਗਨਦੀਪ ਸਿੰਘ ਦੀ ਦੀ ਸੁਯੋਗ ਅਗਵਾਈ ਹੇਠ 24ਵੀਂ ਸਲਾਨਾ ਅਥਲੈਟਿਕ ਮੀਟ ਬੜੀ ਉਤਸ਼ਾਹ ਅਤੇ ਖੇਡ ਭਾਵਨਾ ਨਾਲ ਆਯੋਜਿਤ
11 Feb, 2026 12:42 AM
ਦੋਰਾਹਾ,9 ਫਰਵਰੀ (ਅਮਰੀਸ਼ ਆਨੰਦ)- ਆਲ ਟਰੇਡ ਯੂਨੀਅਨ ਵੱਲੋਂ 12 ਫਰਵਰੀ ਨੂੰ ਕੀਤੀ ਜਾਣ ਵਾਲੀ ਹੜਤਾਲ ਦੀ ਹਮਾਇਤ ਕਰਦੇ ਹੋਏ, ਆਲ ਇੰਡੀਆ ਕਿਸਾਨ ਸਭਾ-1936 ਦੇ ਜ਼ਿਲ੍ਹਾ ਪ੍ਰਧਾਨ ਜਸਵੀਰ ਝੱਜ ਅਤੇ ਜਨਰਲ ਸਕੱਤਰ ਚਮਕੌਰ ਸਿੰਘ ਬਰ੍ਹਮੀ ਨੇ ਕਿਹਾ ਕਿ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ, ਜਿਨਾਂ ਵਿੱਚ ਚਾਰ ਲੇਬਰ ਕੋਡ ਲਿਆਉਣੇ, ਮਨਰੇਗਾ ਕਾਨੂੰਨ ਨੂੰ ਖਤਮ ਕਰਨਾ, ਬਿਜਲੀ ਸੋਧ ਬਿਲ, ਬੀਜ ਬਿਲ ਦੇ ਵਿਰੋਧ ਅਤੇ ਹੁਣ ਟਰੰਪ ਸਰਕਾਰ ਨਾਲ ਮਿਲ ਕੇ ਕਾਰਪੋਰੇਟਾਂ ਦੀ ਝੋਲੀ ਪੈ ਕੇ ਕੇਂਦਰ ਸਰਕਾਰ ਬਾਹਰੋਂ ਸਸਤਾ
07 Feb, 2026 08:15 PM
ਰਾਜਪੁਰਾ, 7 ਫਰਵਰੀ (ਰਾਜੇਸ਼ ਡਾਹਰਾ): ਸ੍ਰੀ ਗੁਰੂ ਰਵਿਦਾਸ ਜੀ ਦੇ ਪਵਿੱਤਰ ਪ੍ਰਗਟ ਉਤਸਵ ਨੂੰ ਸਮਰਪਿਤ, ਸ੍ਰੀ ਗੁਰੂ ਰਵਿਦਾਸ ਯੂਥ ਵੈਲਫੇਅਰ ਕਲੱਬ ਵੱਲੋਂ ਰਾਜਪੁਰਾ ਬਾਈਪਾਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਇੱਕ ਮਲਟੀ-ਸਪੈਸ਼ਲਿਟੀ ਮੈਡੀਕਲ ਚੈੱਕਅਪ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦੌਰਾਨ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀਆਂ ਅਤੇ ਮਰੀਜ਼ਾਂ ਨੇ ਪਹੁੰਚ ਕੇ ਸਿਹਤ ਸੇਵਾਵਾਂ ਦਾ ਲਾਭ ਉਠਾਇਆ। ਕਲੱਬ ਦੇ ਚੇਅਰਮੈਨ ਸੁਖਵਿੰਦਰ ਸੁੱਖੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੈਂਪ ਵਿੱਚ
04 Feb, 2026 11:52 AM
ਦੋਰਾਹਾ, 04 ਫਰਵਰੀ (ਅਮਰੀਸ਼ ਆਨੰਦ) — ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਪਿੰਡ ਲਾਪਰਾਂ ਨਿਵਾਸੀ ਸ. ਗੁਰਪ੍ਰੀਤ ਸਿੰਘ ਲਾਪਰਾਂ ਨੂੰ ਉਸ ਵੇਲੇ ਗਹਿਰਾ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਸ. ਦਰਸ਼ਨ ਸਿੰਘ ਨੇ ਕੱਲ੍ਹ ਮਿਤੀ 03 ਫਰਵਰੀ ਨੂੰ ਸ਼ਾਮ 4:50 ਵਜੇ ਅਕਾਲ ਚਲਾਣਾ ਕਰ ਦਿੱਤਾ।ਸ. ਦਰਸ਼ਨ ਸਿੰਘ ਇੱਕ ਧਾਰਮਿਕ, ਸਾਫ਼-ਸੁਥਰੀ ਸੋਚ ਅਤੇ ਸਮਾਜਿਕ ਸਰੋਕਾਰਾਂ ਨਾਲ ਜੁੜੀ ਸ਼ਖ਼ਸੀਅਤ ਵਜੋਂ ਜਾਣੇ ਜਾਂਦੇ ਸਨ। ਉਨ੍ਹਾਂ ਦੇ ਅਕਾਲ ਚਲਾਣੇ ਨਾਲ ਨਾ ਸਿਰਫ਼ ਪਰਿਵਾਰਕ ਮੰਡਲ ਵਿੱਚ,
12 Jan, 2026 03:48 PM
ਰਾਜਪੁਰਾ : 11 ਜਨਵਰੀ :(ਰਾਜੇਸ਼ ਡਾਹਰਾ ) ਸਮਾਜ ਸੇਵਾ ਦੇ ਖੇਤਰ ਵਿੱਚ ਹਮੇਸ਼ਾ ਮੋਹਰੀ ਰਹਿਣ ਵਾਲੇ ਜੈ ਭੀਮ ਮੰਚ ਦੇ ਪ੍ਰਧਾਨ ਸੁਖਜਿੰਦਰ ਸੁੱਖੀ ਵੱਲੋਂ ਅੱਜ ਇੱਕ ਵਾਰ ਫਿਰ ਇਨਸਾਨੀਅਤ ਦੀ ਮਿਸਾਲ ਪੇਸ਼ ਕੀਤੀ ਗਈ। ਰਾਜਪੁਰਾ ਦੇ ਫੋਕਲ ਪੁਆਇੰਟ ਵਿਖੇ ਬੀਤੇ ਦਿਨੀਂ ਸ਼ਰਾਰਤੀ ਅਨਸਰਾਂ ਵੱਲੋਂ ਗੱਡੀਆਂ ਨੂੰ ਲਗਾਈ ਅੱਗ ਕਾਰਨ ਇੱਕ ਗਰੀਬ ਪਰਿਵਾਰ ਦੀ ਬੇਟੀ ਦੇ ਦਾਜ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ ਸੀ। ਜਿਵੇਂ ਹੀ ਇਹ ਮਾਮਲਾ ਮੰਚ ਦੇ ਜਨਰਲ ਸਕੱਤਰ ਗੁਰਦਰਸ਼ਨ ਸਿੰਘ ਪੂਨੀਆ ਅਤੇ ਗੁਰਚਰਨ ਸਿੰਘ
10 Jan, 2026 04:18 PM
ਦੋਰਾਹਾ ਦੇ ਬਹੁਤ ਹੀ ਸਤਿਕਾਰਯੋਗ ਸ.ਮੋਹਨ ਸਿੰਘ ਜੀ (ਨਿਊ ਪੈਰਿਸ ਡ੍ਰੈਕਲੀਂਨ ਵਾਲੇ ) ਵਾਸੀ ਲੱਕੜ ਮੰਡੀ ਦੋਰਾਹਾ ਦਾ ਅੱਜ ਸਵੇਰੇ ਅਚਨਚੇਤ ਦੇਹਾਂਤ ਹੋ ਗਿਆਇਸ ਦੁੱਖ ਦੀ ਘੜੀ ਵਿੱਚ ਪ੍ਰਮਾਤਮਾ ਦੇ ਚਰਨਾਂ ਵਿਚ ਹੱਥ ਜੋੜ ਕੇ ਅਰਦਾਸ ਕਰਦੇ ਹੈ ਕਿ ਸਾਥੋਂ ਵਿਛੜੀ ਇਸ ਨੇਕ ਆਤਮਾ ਨੂੰ ਆਪਣੇ ਚਰਨਾਂ ਵਿੱਚ ਲਗਾਏ ਅਤੇ ਪਰਿਵਾਰ ਨੂੰ ਇਹ ਅਸਹਿ ਅਤੇ ਅਕਹਿ ਭਾਣਾ ਮੰਨਣ ਦਾ ਬਲ ਬਖਸ਼ੇ।ਜਿਨਾਂ ਦਾ ਅੰਤਿਮ ਸੰਸਕਾਰ 10 ਜਨਵਰੀ ਨੂੰ 3 ਵਜੇ ਦੋਰਾਹਾ ਸਮਸਾਨਘਾਟ ਵਿਖੇ ਕੀਤਾ ਜਾਵੇਗਾ
27 Dec, 2025 03:10 PM
ਦੋਰਾਹਾ, 26 ਦਸੰਬਰ (ਅਮਰੀਸ਼ ਆਨੰਦ) — ਬੰਗਲਾਦੇਸ਼ ਵਿੱਚ ਹਿੰਦੂ ਭਾਈਚਾਰੇ ਉੱਤੇ ਵੱਧ ਰਹੇ ਅੱਤਿਆਚਾਰਾਂ ਦੇ ਖਿਲਾਫ਼ ਵਿਸ਼ਵ ਹਿੰਦੂ ਪਰਿਸ਼ਦ, ਬਜਰੰਗ ਦਲ ਅਤੇ ਹੋਰ ਕਈ ਹਿੰਦੂ ਜਥੇਬੰਦੀਆਂ ਵੱਲੋਂ ਦੋਰਾਹਾ ਸ਼ਹਿਰ ਵਿੱਚ ਰੋਸ ਮਾਰਚ ਦਾ ਆਯੋਜਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਇਸ ਮੌਕੇ ਬੰਗਲਾਦੇਸ਼ ਦੇ ਰਾਸ਼ਟਰਪਤੀ ਦਾ ਪੁਤਲਾ ਫੂਕ ਕੇ ਆਪਣਾ ਗੁੱਸਾ ਜਾਹਿਰ ਕੀਤਾ।ਇਸ ਸਮਾਗਮ ਵਿੱਚ ਵਿਸ਼ਵ ਹਿੰਦੂ ਪਰਿਸ਼ਦ ਦੇ ਪ੍ਰਮੁੱਖ ਮਨੋਜ਼ ਪੰਡਿਤ, ਜ਼ਿਲਾ ਮੰਤਰੀ ਸੁਨਿਲ ਦੱਤ, ਖੰਡ ਕਾਰਵਾਹ ਪਵਨ ਅਤੇ ਕੀਮਤੀ ਲਾਲ
27 Dec, 2025 03:01 PM
ਸੁੰਦਰ ਦਸਤਾਰ ਮੁਕਾਬਲਿਆਂ ਵਿੱਚ ਬੱਚਿਆਂ ਨੇ ਦਿਖਾਇਆ ਜੋਸ਼, ਜੇਤੂਆਂ ਨੂੰ ਨਕਦ ਇਨਾਮ ਤੇ ਮੈਡਲ ਭੇਟਦੋਰਾਹਾ, 26 ਦਸੰਬਰ (ਅਮਰੀਸ਼ ਆਨੰਦ) — ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁੱਜਰ ਕੌਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਸੁਹਾਗ ਜਿਊਲਰਜ਼ (ਰੇਲਵੇ ਰੋਡ, ਦੋਰਾਹਾ) ਵੱਲੋਂ ਸੁੰਦਰ ਦਸਤਾਰ ਮੁਕਾਬਲੇ ਕਰਵਾਏ ਗਏ। ਇਹ ਸਮਾਗਮ ਪ੍ਰਧਾਨ ਵਨੀਤ ਆਸ਼ਟ ਦੀ ਸਰਪ੍ਰਸਤੀ ਹੇਠ ਹੋਇਆ,ਦਸਤਾਰ ਮੁਕਾਬਲਿਆਂ ਵਿੱਚ ਮੁੱਖ ਮਹਿਮਾਨ ਵਜੋਂ ਜ਼ਿਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਲਖਵੀਰ ਸਿੰਘ
16 Dec, 2025 06:26 PM
ਸੰਸਕਾਰ ਅੱਜ ਸ਼ਾਮ 4:30 ਵਜੇ ਸ਼ਿਵਪੁਰੀ ਸ਼ਮਸ਼ਾਨਘਾਟ ਦੋਰਾਹਾ ਵਿੱਖੇਦੋਰਾਹਾ, 16 ਦਸੰਬਰ (ਅਮਰੀਸ਼ ਆਨੰਦ)ਸ਼੍ਰੀ ਅਸ਼ੋਕ ਬੈਕਟਰ ਤੇਸੀਨੀ. ਭਾਜਪਾ ਆਗੂ ਸ਼੍ਰੀ ਵਿਨੋਦ ਬੈਕਟਰ( ਬਿੱਲਾ)ਵਾਸੀ ਰਾਮ ਗਲੀ ਦੋਰਾਹਾ ਦੇ ਮਾਤਾ ਜੀ ਉਮਾਵੰਤੀ ਧਰਮਪਤਨੀ ਸਵ. ਗਿਆਨਚੰਦ ਬੈਕਟਰ ਆਪਣੀ ਸੰਸਾਰਕ ਯਾਤਰਾ ਪੂਰੀ ਕਰ ਪ੍ਰਭੂ ਚਰਨਾਂ ਵਿੱਚ ਜਾ ਬਿਰਾਜੇ ਹਨ ਓਹਨਾ ਦਾ ਅੰਤਿਮ ਸੰਸਕਾਰ ਅੱਜ ਸ਼ਾਮ 4:30 ਵਜੇ ਸ਼ਿਵਪੁਰੀ ਸ਼ਮਸ਼ਾਨਘਾਟ ਦੋਰਾਹਾ ਵਿੱਖੇ ਕੀਤਾ ਜਾਵੇਗਾ ਪਰਮਾਤਮਾ ਵਿਛੜੀ।ਹੋਈ ਰੂਹ ਨੂੰ ਆਪਣੇ ਚਰਨਾਂ ਚ ਨਿਵਾਸ
04 Dec, 2025 04:16 PM
ਦੋਰਾਹਾ, 4 ਦਸੰਬਰ ( ਅਮਰੀਸ਼ ਆਨੰਦ )-ਜੋਨ ਬੇਰਕਲਾ ਹਲਕੇ ਵਿੱਚ ਕਾਂਗਰਸ ਪਾਰਟੀ ਨੇ ਟਕਸਾਲੀ ਕਾਂਗਰਸੀ ਆਗੂ ਲਾਭ ਸਿੰਘ ਨੂੰ ਅਧਿਕਾਰਕ ਤੌਰ ‘ਤੇ ਉਮੀਦਵਾਰ ਐਲਾਨ ਦਿੱਤਾ। ਇਹ ਐਲਾਨ ਬਲਾਕ ਕਾਂਗਰਸ ਮਲੋਦ ਦੇ ਪ੍ਰਧਾਨ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਦੀ ਹਾਜ਼ਰੀ ਵਿੱਚ ਮਾਰਕੀਟ ਕਮੇਟੀ ਮਲੋਦ ਦੇ ਸਾਬਕਾ ਚੇਅਰਮੈਨ ਕਮਲਜੀਤ ਸਿੰਘ ਸ਼ਿਆੜ, ਸੀਨੀਅਰ ਕਾਂਗਰਸੀ ਆਗੂ ਕੁਲਵੀਰ ਸਿੰਘ ਸੋਹੀਆ ਅਤੇ ਮੰਡਲ ਪ੍ਰਧਾਨ ਕ੍ਰਿਸ਼ਨਦੇਵ ਜੋਗੀਮਾਜਰਾ ਵੱਲੋਂ ਸਿਰੋਪਾ ਪਾਕੇ ਕੀਤਾ ਗਿਆ।ਇਸ ਮੌਕੇ ਨੇਤਾਵਾਂ ਨੇ ਕਿਹਾ ਕਿ ਬਲਾਕ
04 Dec, 2025 04:13 PM
ਦੋਰਾਹਾ/ਪਾਇਲ — ਬਲਾਕ ਕਾਂਗਰਸ ਮਲੋਦ ਦੇ ਪ੍ਰਧਾਨ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਗੁਰਮੇਲ ਸਿੰਘ ਗਿੱਲ ਬੇਰਕਲਾ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੇ ਉਮੀਦਵਾਰ ਲਾਭ ਸਿੰਘ ਨੇ ਅੱਜ ਪਾਇਲ ਦੇ ਰਿਟਰਨਿੰਗ ਅਫ਼ਸਰ ਕੋਲ ਆਪਣੀ ਨਾਮਜਦਗੀ ਜਮ੍ਹਾਂ ਕਰਵਾਈ। ਲਾਭ ਸਿੰਘ ਜੋਨ ਬੇਰਕਲਾ ਤੋਂ ਚੋਣ ਲੜ ਰਹੇ ਹਨ।ਇਸ ਮੌਕੇ ਜੋਨ ਰਾਮਗੜ ਸਰਦਾਰਾ ਤੋਂ ਕਾਂਗਰਸੀ ਉਮੀਦਵਾਰ ਅਵਤਾਰ ਸਿੰਘ ਤਾਰੀ ਵੀ ਹਾਜ਼ਰ ਸਨ। ਗੁਰਮੇਲ ਸਿੰਘ ਗਿੱਲ ਬੇਰਕਲਾ ਨੇ ਕਿਹਾ ਕਿ ਲੋਕ ਝੂਠੇ ਵਾਅਦੇ ਕਰਨ ਵਾਲਿਆਂ ਨੂੰ ਬਲਾਕ ਸੰਮਤੀ ਅਤੇ ਜ਼ਿਲ੍ਹਾ
28 Nov, 2025 12:28 PM
ਪਟਿਆਲਾ,27 ਨਵੰਬਰ ( ਪੱਤਰ ਪ੍ਰੇਰਕ) — ਪੰਜਾਬ ਯੂਨੀਵਰਸਿਟੀ ਬਚਾਓ ਮੋਰਚਾ ਦੀ ਜਿੱਤ ਨਾਲ ਪੰਜਾਬ ਭਰ ਵਿੱਚ ਖੁਸ਼ੀ ਦੀ ਲਹਿਰ ਦੌੜ ਪਈ ਹੈ। ਕਈ ਦਿਨਾਂ ਤੋਂ ਚੱਲ ਰਹੇ ਵਿਦਿਆਰਥੀ ਆੰਦੋਲਨ ਨੇ ਅੱਜ ਇੱਕ ਮਹੱਤਵਪੂਰਨ ਮੋੜ ਲੈਂਦਿਆਂ ਆਪਣੀਆਂ ਜਾਇਜ਼ ਮੰਗਾਂ ਮਨਵਾਈਆਂ ਹਨ। ਭਾਰਤ ਦੇ ਉਪਰਾਸ਼ਟਰਪਤੀ ਜੀ ਵਲੋਂ ਮੰਗਾਂ ਨੂੰ ਸਵੀਕਾਰ ਕੀਤਾ ਜਾਣ ਵਿਦਿਆਰਥੀ ਭਾਈਚਾਰੇ ਲਈ ਹੀ ਨਹੀਂ, ਸਗੋਂ ਸਮੁੱਚੀ ਪੰਜਾਬੀ ਕੌਮ ਅਤੇ ਲੋਕਤੰਤਰ ਲਈ ਇੱਕ ਮਹੱਤਵਪੂਰਨ ਜਿੱਤ ਮੰਨੀ ਜਾ ਰਹੀ ਹੈ ਵਿਦਿਆਰਥੀਆਂ, ਪੰਜਾਬੀਆਂ ਅਤੇ