Stories By Parminder Pal Singh

ਟਿਊਬਵੈਲ ਪਲਾਂਟੇਸ਼ਨ ਯੋਜਨਾ ਤਹਿਤ 100 ਫੱਲਦਾਰ ਪੌਦੇ ਲਗਾਏ

Parminder Pal Singh, Patiala
ਪਟਿਆਲਾ,16 ਸਤੰਬਰ(ਪੀ.ਐਸ.ਗਰੇਵਾਲ) - ਬਸੰਤ ਰਿਤੂ ਯੂਥ ਕਲੱਬ ਤਿ੍ਰਪੜੀ ਪਟਿਆਲਾ ਵੱਲੋਂ ਨਹਿਰੂ ਯੂਵਾ ਕੇਂਦਰ ਪਟਿਆਲਾ ਦੇ ਸਹਿਯੋਗ ਨਾਲ ਪਿੰਡ ਸਿਰਕਪੜਾ ਵਿਖੇ ਟਿਊਬਵੈਲ ਪਲਾਂਟੇਸ਼ਨ ਸਕੀਮ ਤਹਿਤ 593ਵਾਂ ਵਣ ਮਹਾਉਤਸਵ ਪ੍ਰੋਗਰਾਮ ਆਯੋਜਿਤ ਕੀਤਾ

ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੇਂਦਰੀ ਜੇਲ ਵਿਖੇ ਲਗਾਇਆ ਸੱਤ ਰੋਜ਼ਾ ਯੋਗਾ ਕੈਂਪ ਸਮਾਪਤ

Parminder Pal Singh, Patiala
ਪਟਿਆਲਾ,16 ਸਤੰਬਰ(ਪੀ.ਐਸ.ਗਰੇਵਾਲ) ਕੇਂਦਰੀ ਜੇਲ ਪਟਿਆਲਾ ਵਿਖੇ 9 ਸਤੰਬਰ ਤੋਂ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਚਲਾਇਆ ਜਾ ਰਿਹਾ ਸੱਤ ਰੋਜ਼ਾ ਯੋਗਾ ਕੈਂਪ ਅੱਜ ਸਮਾਪਤ ਹੋ ਗਿਆ। ਇਸ ਮੌਕੇ ਪਹੁੰਚੇ ਜ਼ਿਲਾ ਤੇ ਸੈਸ਼ਨ ਜੱਜ-ਕਮ- ਚੇਅਰਮੈਨ

ਪੰਜਾਬੀ ਯੂਨੀਵਰਸਿਟੀ ਅੰਤਰ-ਕਾਲਜ ਸਾਫ਼ਟ ਟੈਨਿਸ ਚੈਂਪੀਅਨਸ਼ਿਪ (ਲੜਕੇ) ਮੋਦੀ ਕਾਲਜ ਨੇ ਜਿੱਤੀ

Parminder Pal Singh, Patiala
ਪਟਿਆਲਾ,16 ਸਤੰਬਰ(ਪੀ.ਐਸ.ਗਰੇਵਾਲ) ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਨੇ ਸਰਕਾਰੀ ਰਾਜਿੰਦਰਾ ਕਾਲਜ, ਬਠਿੰਡਾ ਵਿਖੇ ਸੰਪਨ ਹੋਈ ਪੰਜਾਬੀ ਯੂਨੀਵਰਸਿਟੀ ਅੰਤਰ-ਕਾਲਜ ਸਾਫ਼ਟ ਟੈਨਿਸ ਓਵਰਆਲ ਚੈਂਪੀਅਨਸ਼ਿਪ (ਲੜਕੇ) ਜਿੱਤ ਲਈ ਹੈ। ਇਸ

ਬਿਜਲੀ ਪਾਣੀ ਦਾ ਮੋਰਚਾ ਪੰਜਵੇਂ ਦਿਨ ਵਿੱਚ ਦਾਖਲ

Parminder Pal Singh, Patiala
ਪਟਿਆਲਾ, 13 ਸਤੰਬਰ (ਪੀ.ਐਸ.ਗਰੇਵਾਲ) ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐਮਪੀਆਈ) ਦੀ ਪੰਜਾਬ ਰਾਜ ਕਮੇਟੀ ਵਲੋਂ ਇੱਥੇ ਚਲਾਇਆ ਜਾ ਰਿਹਾ ਪੱਕਾ ਮੋਰਚਾ ਅੱਜ ਪੰਜਵੇਂ ਦਿਨ ਵਿੱਚ ਦਾਖਲ ਹੋ ਗਿਆ। ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਲੋਕਾਂ

ਪਵਣੁ ਗੁਰੂ ਪਾਣੀ ਪਿਤਾ, ਮਾਤਾ ਧਰਤਿ ਮਹਤੁ' ਤਹਿਤ ਕ੍ਰਿਸ਼ੀ ਵਿਗਿਆਨ ਕੇਂਦਰ, ਰੌਣੀ ਵਿਖੇ ਲੱਗਿਆ ਹਾੜ੍ਹੀ ਦਾ ਮੇਲਾ

Parminder Pal Singh, Patiala
ਰੌਣੀ/ਪਟਿਆਲਾ, 13 ਸਤੰਬਰ (ਪੀ ਐੱਸ ਗਰੇਵਾਲ)- ਵਾਤਾਵਰਣ ਨੂੰ ਸਾਫ਼ ਰੱਖਣ ਲਈ ਪਰਾਲੀ ਨੂੰ ਅੱਗ ਲਾਉਣ ਦੀ ਬਜਾਏ ਇਸ ਨੂੰ ਵੱਖ ਵੱਖ ਤਰੀਕਿਆਂ ਅਤੇ ਖੇਤੀ ਮਸ਼ੀਨਰੀ ਨਾਲ ਸਾਂਭਣ 'ਤੇ ਜ਼ੋਰ ਦਿੰਦਿਆਂ ਪੰਜਾਬੀ ਯੂਨੀਵਰਸਿਟੀ ਦੇ ਉਪਕੁਲਪਤੀ ਡਾ. ਬੀ.ਐਸ.

ਬਿਜਲੀ ਪਾਣੀ ਦਾ ਮੋਰਚਾ ਦੂਜੇ ਦਿਨ ਵੀ ਉਤਸ਼ਾਹ ਨਾਲ ਜਾਰੀ

Parminder Pal Singh, Patiala
ਪਟਿਆਲਾ : 10 ਸਤੰਬਰ (ਪੀ.ਐਸ.ਗਰੇਵਾਲ) ਭਾਰਤੀ ਇੰਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਦੀ ਪੰਜਾਬ ਰਾਜ ਕਮੇਟੀ ਦੇ ਸੱਦੇ ਤੇ ਕੱਲ ਤੋਂ ਆਰੰਭ ਹੋਇਆ ਪੱਕਾ ਮੋਰਚਾ ਅੱਜ ਇੱਥੇ ਦੂਜੇ ਦਿਨ ਵੀ ਜਾਰੀ ਰਿਹਾ। ਇਹ ਮੋਰਚਾ ਸੂਬੇ ਦੇ ਲੋਕਾਂ ਨੂੰ

ਬਿਮਲਾ ਸ਼ਰਮਾ ਨ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸੀਨੀਅਰ ਵਾਇਸ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

Parminder Pal Singh, Patiala
ਪਟਿਆਲਾ, 10 ਸਤੰਬਰ (ਪੀ ਐੱਸ ਗਰੇਵਾਲ)-ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਨਵ ਨਿਯੁਕਤ ਸੀਨੀਅਰ ਵਾਇਸ ਚੇਅਰਪਰਸਨ ਸ੍ਰੀਮਤੀ ਬਿਮਲਾ ਸ਼ਰਮਾ ਨੇ ਅੱਜ ਕਮਿਸ਼ਨ ਦੇ ਇੰਪਰੂਵਮੈਂਟ ਟਰੱਸਟ ਪਟਿਆਲਾ ਦੀ ਇਮਾਰਤ ਵਿਖੇ ਸਥਾਪਤ ਕੀਤੇ ਗਏ ਉਪ ਦਫ਼ਤਰ ਵਿਖੇ ਲੋਕ

ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਵਿਖੇ ਪੰਜਵੀਂ ਕਨਵੋਕੇਸ਼ਨ

Parminder Pal Singh, Patiala
ਪਟਿਆਲਾ, 8 ਸਤੰਬਰ: (ਪੀ ਐੱਸ ਗਰੇਵਾਲ)-ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਸਿੱਧੂਵਾਲ ਵਿਖੇ ਪੰਜਵੀਂ ਕਨਵੋਕੇਸ਼ਨ ਮੌਕੇ 160 ਕਾਨੂੰਨ ਦੇ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ। ਇਸ ਮੌਕੇ ਡਿਗਰੀ ਵੰਡ ਸਮਾਰੋਹ ਦੀ

ਕੈਪਟਨ ਸਰਕਾਰ ਨੇ ਵਿਤਕਰੇ ਦੀ ਰਾਜਨੀਤੀ ਤੋਂ ਉਪਰ ਉਠਕੇ ਵਿਕਾਸ ਲਈ ਫੰਡ ਜਾਰੀ ਕੀਤੇ-ਪਰਨੀਤ ਕੌਰ

Parminder Pal Singh, Patiala
ਸਨੌਰ/ਪਟਿਆਲਾ, 8 ਸਤੰਬਰ: (ਪੀ ਐੱਸ ਗਰੇਵਾਲ)-ਪਟਿਆਲਾ ਤੋਂ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਨੇ ਅੱਜ ਸਨੌਰ ਦੇ ਚਹੁੰਤਰਫ਼ਾ ਵਿਕਾਸ ਲਈ ਢਾਈ ਕਰੋੜ ਰੁਪਏ ਤੋਂ ਵਧੇਰੇ ਰਾਸ਼ੀ ਦੇ ਕੁਲ 57 ਵਿਕਾਸ ਕਾਰਜ ਸ਼ੁਰੂ ਕਰਵਾਏ। ਇਸ ਮੌਕੇ ਉਨ੍ਹਾਂ ਦੱਸਿਆ

ਵਾਤਾਵਰਣ ਦੀ ਸ਼ੁੱਧਤਾ ਲਈ ਹਰ ਮਨੁੱਖ ਵੱਧ ਤੋਂ ਵੱਧ ਬੂਟੇ ਲਾਵੇ-ਜ਼ਿਲ੍ਹਾ ਤੇ ਸੈਸ਼ਨਜ਼ ਜੱਜ

Parminder Pal Singh, Patiala
ਪਟਿਆਲਾ, 8 ਸਤੰਬਰ: (ਪੀ ਐੱਸ ਗਰੇਵਾਲ)-ਪਟਿਆਲਾ ਦੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ੍ਰੀ ਰਜਿੰਦਰ ਅਗਰਵਾਲ ਨੇ ਕਿਹਾ ਕਿ ਸਾਡੇ ਗੁਰੂਆਂ ਤੇ ਸੰਤਾਂ, ਭਗਤਾਂ ਨੇ ਸਾਨੂੰ ਵਾਤਾਵਰਣ ਨੂੰ ਬਚਾਉਣ ਦਾ ਸੁਨੇਹਾ ਦਿੱਤਾ ਹੈ, ਇਸ ਲਈ ਸਾਨੂੰ ਸਭ ਨੂੰ ਵੱਧ ਤੋਂ

Parminder Pal Singh
Patiala, Punjab
[email protected]

Website Development Comapny in Ludhiana

Contact for Website Development, Online Shopping Portal, News Portal, Dynamic Website

Mobile: 9814790299

Get Your Domain Name

Domain Name, Email Hosting, VPS, SSL Certificate

Visit: www.arashinfo.com