Stories By GURJANT SINGH

ਮੁੱਖ ਮੰਤਰੀ ਪੰਜਾਬ ਵੱਲੋ 300 ਯੂਨਿਟ ਬਿਜਲੀ ਮੁਫਤ ਦੇਣ ਦੇ ਐਲਾਣ ਦਾ ਆਪ ਆਗੂਆਂ ਨੇ ਕੀਤਾ ਸੁਆਗਤ

GURJANT SINGH, BATHINDA
ਤਲਵੰਡੀ ਸਾਬੋ, 18 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹੋਈਆ ਚੋਣਾਂ ਵੇਲੇ ਲੋਕਾਂ ਨੂੰ ਰਿਆਇਤਾਂ ਦੇਣ ਦੀਆਂ ਦਿੱਤੀਆਂ ਗਈਆਂ ਗਰੰਟੀਆਂ

ਹਲਕਾ ਵਿਧਇਕਾ ਪ੍ਰੋ: ਬਲਜਿੰਦਰ ਕੌਰ ਨੇ ਤਲਵੰਡੀ ਸਾਬੋ ਦੇ ਪਿੰਡਾਂ ਵਿਚ ਕੀਤਾ ਮੰਡੀਆਂ ਦਾ ਦੌਰਾ।

GURJANT SINGH, BATHINDA
ਤਲਵੰਡੀ ਸਾਬੋ ਹਲਕਾ ਵਿਧਾਇਕਾ ਪ੍ਰੋ: ਬਲਜਿੰਦਰ ਕੌਰ ਨੇ ਅੱਜ ਇਲਾਕੇ ਦੀਆਂ ਦਾਣਾ ਮੰਡੀਆਂ ਵਿਚ ਖ੍ਰੀਦ ਪ੍ਰਬੰਧਾਂ ਵਿਚ ਤੇਜ਼ੀ ਲਿਆਉਣ ਦੇ ਮਕਸਦ ਨਾਲ ਤਲਵੰਡੀ ਸਾਬੋ ਦੇ ਨਾਲ ਲਗਦੇ ਪਿੰਡ ਸੀਂਗੋ, ਨਥੇਹਾ ਤੇ ਕੌਰੇਆਣਾ, ਕਲਾਲਵਾਲਾ ਦੀਆਂ

ਵਿਧਾਇਕਾ ਬਲਜਿੰਦਰ ਕੌਰ ਨੇ ਨਵੀਂ ਸਬਜੀ ਮੰਡੀ ਰਾਮਾਂ ਮੰਡੀ ਦਾ ਕੀਤਾ ਉਦਘਾਟਨ।

GURJANT SINGH, BATHINDA
ਪੰਜਾਬ ਦੀ ਆਪ ਪਹਿਲੀ ਸਰਕਾਰ ਜਿਸ ਨੇ ਸਰਕਾਰ ਬਣਦੇ ਹੀ ਕੰਮ ਸ਼ੁਰੂ ਕੀਤੇ। ਤਲਵੰਡੀ ਸਾਬੋ, 18 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਰਾਮਾਂ ਮੰਡੀ ਦੀ ਮਾਰਕੀਟ ਕਮੇਟੀ ਦਫਤਰ ਨੇੜੇ ਪੰਜਾਬ ਮੰਡੀ ਬੋਰਡ ਵੱਲੋਂ 2 ਏਕੜ ਜਗ੍ਹਾ ਵਿੱਚ 85 ਲੱਖ ਰੁਪਏ ਦੀ

ਦਮਦਮਾ ਸਾਹਿਬ ਸਾਹਿਤ ਸਭਾ ਤਲਵੰਡੀ ਸਾਬੋ ਦੀ ਮਾਸਿਕ ਇਕੱਤਰਤਾ ਹੋਈ ਅਤੇ ਕਵੀ ਹੋਇਆ ਕਵੀ ਦਰਬਾਰ।

GURJANT SINGH, BATHINDA
ਚੇਅਰਮੈਨ ਬਲਵੀਰ ਸਿਘ ਸਨੇਹੀ ਅਤੇ ਸਰਪ੍ਰਸਤ ਸੁਖਮਿੰਦਰ ਸਿੰਘ ਭਗੀਵਾਂਦਰ ਕਰਨਗੇ ਖਰੜਾ ਤਿਆਰ। ਤਲਵੰਡੀ ਸਾਬੋ, 18 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਸ੍ਰੀ ਦਮਦਮਾ ਸਾਹਿਬ ਸਾਹਿਤ ਸਭਾ (ਰਜਿ:) ਤਲਵੰਡੀ ਸਾਬੋ ਦੀ ਅੱਜ ਇਕੱਤਰਤਾ ਹੋਈ ਜਿਸਦੇ

ਕਿਸਾਨ ਜਥੇਬੰਦੀ ਨੇ ਐਮ.ਐਸ.ਪੀ. ਨੂੰ ਲੈ ਕੇ ਦਿੱਤਾ ਜਾ ਰਿਹਾ ਧਰਨਾ ਕੀਤਾ ਸਮਾਪਤ।

GURJANT SINGH, BATHINDA
ਡੀਸੀ ਨੇ ਮੰਗ ਪੱਤਰ ਪ੍ਰਾਪਤ ਕਰਕੇ ਕਿਸਾਨਾਂ ਦੀ ਮੰਗ ਉੱਚ ਅਧਿਕਾਰੀਆਂ ਤੱਕ ਪਹੁੰਚਾਉਣ ਦਾ ਦਿਵਾਇਆ ਭਰੋਸਾ। ਬਠਿੰਡਾ, 16 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਕੇਂਦਰ ਸਰਕਾਰ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਐਮ.ਐਸ.ਪੀ.

ਮੁੱਖ ਮੰਤਰੀ ਪੰਜਾਬ ਵਲੋਂ ਹਰ ਪਰਿਵਾਰ ਨੂੰ 300 ਯੂਨਿਟ ਬਿਜਲੀ ਮੁਫਤ ਦੇਣ ਦੇ ਐਲਾਣ ਦਾ ਆਪ ਆਗੂਆਂ ਨੇ ਕੀਤਾ ਸੁਆਗਤ।

GURJANT SINGH, BATHINDA
ਤਲਵੰਡੀ ਸਾਬੋ, 16 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚੋਣਾਂ ਵਿੱਚ ਲੋਕਾਂ ਨੂੰ ਰਿਆਇਤਾਂ ਦੇਣ ਦੀਆਂ ਦਿੱਤੀਆਂ ਗਈਆਂ ਗਰੰਟੀਆਂ ਵਿੱਚੋਂ ਅੱਜ ਪਹਿਲੀ ਗਾਰੰਟੀ ਦਾ ਵਾਅਦਾ ਪੂਰਾ ਕਰਦੇ ਹੋਏ 1 ਜੁਲਾਈ ਤੋਂ

ਪਿੰਡ ਸੀਂਗੋ ਵਿਖੇ ਕਿਸਾਨਾਂ ਨੇ ਕਰਵਾਇਆ ਬੱਕਰੀਆਂ ਦਾ ਮੇਲਾ, ਹਰ ਸ਼ੁੱਕਰਵਾਰ ਲੱਗਿਆ ਕਰੇਗਾ ਬੱਕਰੀ ਮੇਲਾ।

GURJANT SINGH, BATHINDA
ਤਲਵੰਡੀ ਸਾਬੋ, 16 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਬੇਸ਼ਕ ਕਿਸਾਨਾਂ ਵੱਲੋਂ ਘੋੜਿਆਂ ਅਤੇ ਦੁਧਾਰੂ ਪਸ਼ੂਆਂ ਦਾ ਮੇਲਾ ਸ਼ੁਰੂ ਕੀਤਾ ਹੋਇਆ ਹੈ ਪ੍ਰੰਤੂ ਹੁਣ ਸਹਾਇਕ ਧੰਦਿਆਂ ਦੇ ਰੂਪ ਵਿਚ ਬੱਕਰੀਆਂ ਦਾ ਪਸ਼ੂ ਮੇਲਾ ਸ਼ੁਰੂ ਕਰ ਦਿੱਤਾ ਗਿਆ ਹੈ

ਪਿੰਡ ਸੇਖੂ ਵਿਖੇ ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਕਿਸਾਨ ਵੱਲੋਂ ਖੁਦਕੁਸ਼ੀ

GURJANT SINGH, BATHINDA
ਤਲਵੰਡੀ ਸਾਬੋ, 2 ਮਾਰਚ (ਗੁਰਜੰਟ ਸਿੰਘ ਨਥੇਹਾ)- ਨੇੜਲੇ ਪਿੰਡ‌ ਸੇਖੂ ਦੇ ਨੌਜਵਾਨ ਕਿਸਾਨ ਬੀਰਬਲ ਸਿੰਘ ਪੁੱਤਰ ਗੁਰਮੇਲ ਸਿੰਘ ਵੱਲੋਂ ਜ਼ਹਿਰੀਲਾ ਪਦਾਰਥ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਏ ਜਾਣ ਦੀ ਦੁੁਖਦਾਈ ਖਬਰ ਪ੍ਰਾਪਤ ਹੋਈ ਹੈ।

ਕਲਾਲਵਾਲਾ ਦੇ ਵਿਅਕਤੀ ਦੀ ਨਹਿਰ ਚੋਂ ਮਿਲੀ ਲਾਸ਼, ਮ੍ਰਿਤਕ ਦੀ ਪਤਨੀ ਦੇ ਬਿਆਨਾਂ ਤੇ ਮ੍ਰਿਤਕ ਦੀ ਪ੍ਰੇਮਿਕਾ ਤੇ ਮਾਮਲਾ ਦਰਜ

GURJANT SINGH, BATHINDA
ਤਲਵੰਡੀ ਸਾਬੋ, 2 ਮਾਰਚ (ਗੁਰਜੰਟ ਸਿੰਘ ਨਥੇਹਾ)- ਸਬ ਡਵੀਜਨ ਤਲਵੰਡੀ ਸਾਬੋ ਦੇ ਪਿੰਡ ਕਲਾਲਵਾਲਾ ਤੋਂ ਵਿਅਕਤੀ ਦੀ ਲਾਸ ਗੋਲੇਵਾਲਾ ਹੈਡ ਤੋਂ ਨਿਕਲਦੇ ਮੰਮੜਖੇੜਾ ਬ੍ਰਾਂਚ ਪਿੰਡ ਭਾਦੜਾ (ਜਿਲ੍ਹਾ ਸਿਰਸਾ, ਹਰਿਆਣਾ) ਨੇੜਿਓਂ ਬਰਾਮਦ ਕੀਤੀ ਗਈ

ਆਂਗਣਵਾੜੀ ਮੁਲਾਜਮ ਯੂਨੀਅਨ ਤਲਵੰਡੀ ਸਾਬੋ ਵੱਲੋਂ 4 ਮਾਰਚ ਨੂੰ ਚੰਡੀਗੜ੍ਹ ਵਿਚਲੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਦੀਆਂ ਤਿਆਰੀਆਂ ਜ਼ੋਰਾਂ ਤੇ।

GURJANT SINGH, BATHINDA
ਤਲਵੰਡੀ ਸਾਬੋ, 1 ਮਾਰਚ (ਗੁਰਜੰਟ ਸਿੰਘ ਨਥੇਹਾ)- ਆਲ ਪੰਜਾਬ ਆਂਗਣਵਾੜੀ ਮੁਲਾਜਮ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਤੇ ਮਸਲਿਆਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਖਿਲਾਫ ਜੋ ਰੋਸ ਪ੍ਰਦਰਸ਼ਨ 4 ਮਾਰਚ ਨੂੰ ਚੰਡੀਗੜ੍ਹ ਵਿਖੇ ਸੂਬਾ ਪ੍ਰਧਾਨ

GURJANT SINGH
BATHINDA, PUNJAB
[email protected]

Website Development Comapny in Ludhiana

Contact for Website Development, Online Shopping Portal, News Portal, Dynamic Website

Mobile: 9814790299

Get Your Domain Name

Domain Name, Email Hosting, VPS, SSL Certificate

Visit: www.arashinfo.com