Stories By GURJANT SINGH

ਸਾਂਝਾ ਅਧਿਆਪਕ ਮੋਰਚਾ ਵੱਲੋਂ ਪਿੰਡ ਲਹਿਰੀ 'ਚ ਕੀਤਾ ਕੈਂਡਲ ਮਾਰਚ।

GURJANT SINGH, BATHINDA
ਤਲਵੰਡੀ ਸਾਬੋ, 3 ਨਵੰਬਰ (ਗੁਰਜੰਟ ਸਿੰਘ ਨਥੇਹਾ)- ਅੱਜ ਤਲਵੰਡੀ ਸਾਬੋ ਦੇ ਨੇੜਲੇ ਪਿੰਡ ਲਹਿਰੀ ਵਿਖੇ ਸਾਂਝਾ ਅਧਿਆਪਕ ਮੋਰਚਾ ਦੇ ਅਧਿਆਪਕਾਂ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਕੈਂਡਲ ਮਾਰਚ ਕੀਤਾ ਗਿਆ। ਪ੍ਰੈੱਸ ਨੂੰ

ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਪੰਜਾਬ ਦਿਵਸ ਮੌਕੇ ਵਿਸ਼ੇਸ਼ ਸੈਮੀਨਾਰ ਆਯੋਜਤ।

GURJANT SINGH, BATHINDA
ਤਲਵੰਡੀ ਸਾਬੋ, 3 ਨਵੰਬਰ (ਗੁਰਜੰਟ ਸਿੰਘ ਨਥੇਹਾ)- ਗੁਰੁੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਵਿਖੇ ਇੱਕ ਨਵੰਬਰ ਨੂੰ ਮਨਾਏ ਜਾਂਦੇ ਪੰਜਾਬ ਸੂਬੇ ਦਿਵਸ ਨੂੰ ਸਮਰਪਿਤ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਹ ਸੈਮੀਨਾਰ ਯੂਨੀਵਰਸਿਟੀ ਦੇ

65ਵੀਂਆਂ ਰਾਜ ਪੱਧਰੀ ਖੇਡਾਂ 'ਚ ਮੱਲਾਂ ਮਾਰਨ ਵਾਲੇ ਫੁੱਟਬਾਲ ਖਿਡਾਰੀਆਂ ਦਾ ਸ਼ਾਨਦਾਰ ਸਵਾਗਤ

GURJANT SINGH, BATHINDA
ਤਲਵੰਡੀ ਸਾਬੋ, 3 ਨਵੰਬਰ (ਗੁਰਜੰਟ ਸਿੰਘ ਨਥੇਹਾ)- ਬੀਤੇ ਅਗਸਤ ਮਹੀਨੇ ਤੋਂ 64ਵੀਆਂ ਪੰਜਾਬ ਰਾਜ ਸਕੂਲ ਖੇਡਾਂ ਆਪਣੇ ਸ਼ਾਨਦਾਰ ਸਿਖਰਾਂ ਵੱਲ ਪਰਤ ਰਹੀਆਂ ਹਨ। ਗਰਮ ਰੁੱਤ ਦੀਆਂ ਇਨ੍ਹਾਂ ਖੇਡਾਂ ਵਿੱਚ ਸਰਕਾਰੀ ਹਾਈ ਸਕੂਲ ਸੀਂਗੋ ਦੀ ਵਰਗ 14 ਸਾਲਾਂ

ਸਟੇਟ ਪੱਧਰੀ ਕੁਸ਼ਤੀ ਮੁਕਾਬਲੇ 'ਚ ਪਿੰਡ ਗੋਲੇਵਾਲਾ ਦੀ ਭਵਿੱਖਦੀਪ ਨੇ ਜਿੱਤਿਆ ਬਰਾਉਨ ਮੈਡਲ

GURJANT SINGH, BATHINDA
ਤਲਵੰਡੀ ਸਾਬੋ, 3 ਨਵੰਬਰ (ਗੁਰਜੰਟ ਸਿੰਘ ਨਥੇਹਾ)- ਸਰਕਾਰਾਂ ਵੱਲੋਂ ਅਣਗੌਲੇ ਕੀਤੇ ਅਤੇ ਹਰਿਆਣਾ ਦੀ ਹੱਦ ਨਾਲ ਵਸੇ ਸਬ ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਗੋਲੇਵਾਲਾ ਦੀ ਜੰਮਪਲ ਭਵਿੱਖਦੀਪ ਕੌਰ ਨੇ ਹਾਲ ਹੀ ਵਿੱਚ ਲੁਧਿਆਣਾ ਵਿਖੇ ਹੋਈਆਂ ਸਟੇਟ

ਪਿੰਡਾਂ-ਸ਼ਹਿਰਾਂ ਦੇ ਵਿਕਾਸ ਲਈ ਕੈਪਟਨ ਸਰਕਾਰ ਹਮੇਸ਼ਾ ਯਤਨਸ਼ੀਲ-ਖੁਸ਼ਬਾਜ਼ ਸਿੰਘ ਜਟਾਣਾ

GURJANT SINGH, BATHINDA
ਤਲਵੰਡੀ ਸਾਬੋ, 2 ਸਤੰਬਰ (ਗੁਰਜੰਟ ਸਿੰਘ ਨਥੇਹਾ)- ਪੰਜਾਬ ਕਾਂਗਰਸ ਦੇ ਬੁਲਾਰੇ ਅਤੇ ਹਲਕਾ ਤਲਵੰਡੀ ਸਾਬੋ ਦੇ ਸੇਵਾਦਾਰ ਖੁਸ਼ਬਾਜ਼ ਸਿੰਘ ਜਟਾਣਾ ਦੇ ਯਤਨਾਂ ਸਦਕਾ ਹਲਕਾ ਤਲਵੰਡੀ ਸਾਬੋ ਦੇ ਵੱਖ-ਵੱਖ ਪਿੰਡਾਂ ਦੀਆਂ ਸੜਕਾਂ ਦੇ ਨਿਰਮਾਣ ਅਤੇ

ਪੰਜਾਬ ਕਾਂਗਰਸ ਦੇ ਬੁਲਾਰੇ ਖੁਸ਼ਬਾਜ਼ ਜਟਾਣਾ ਨੇ ਤਲਵੰਡੀ ਸਾਬੋ ਦੀ ਅਨਾਜ ਮੰਡੀ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ।

GURJANT SINGH, BATHINDA
ਤਲਵੰਡੀ ਸਾਬੋ, 2 ਸਤੰਬਰ (ਗੁਰਜੰਟ ਸਿੰਘ ਨਥੇਹਾ)- ਪੰਜਾਬ ਪ੍ਰਦੇਸ਼ ਕਾਂਗਰਸ ਦੇ ਬੁਲਾਰੇ ਅਤੇ ਹਲਕਾ ਤਲਵੰਡੀ ਸਾਬੋ ਦੇ ਸੇਵਾਦਾਰ ਖੁਸ਼ਬਾਜ਼ ਸਿੰਘ ਜਟਾਣਾ ਵੱਲੋਂ ਅੱਜ ਤਲਵੰਡੀ ਸਾਬੋ ਦੀ ਅਨਾਜ ਮੰਡੀ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ

ਨਾਰਥ ਜੋਨ ਇੰਟਰ ਯੂਨੀਵਰਸਿਟੀ ਫੁੱਟਬਾਲ ਚੈਂਪੀਅਨਸ਼ਿਪ 'ਚ ਗੁਰੂ ਕਾਸ਼ੀ ਯੂਨੀਵਰਸਿਟੀ ਦੀ ਰਹੀਂ ਝੰਡੀ, ਲਖਨਊ ਤੇ ਚਿਤਕਾਰਾ ਯੂਨੀਵਰਸਿਟੀ ਨੂੰ 1-0 ਨਾਲ ਹਰਾਇਆ

GURJANT SINGH, BATHINDA
ਤਲਵੰਡੀ ਸਾਬੋ, 2 ਨਵੰਬਰ (ਗੁਰਜੰਟ ਸਿੰਘ ਨਥੇਹਾ)- ਨਾਰਥ ਜੋਨ ਇੰਟਰ ਯੂਨੀਵਰਸਿਟੀ ਫੁੱਟਬਾਲ ਚੈਂਪੀਅਨਸ਼ਿਪ ਜੋ ਕਿ ਜਲੰਧਰ ਦੇ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿਖੇ ਆਯੋਜਤ ਹੋਈ। ਜਿਸ ਵਿੱਚ ਦੇਸ਼ ਦੀਆਂ ਵੱਖ ਵੱਖ 80 ਯੂਨੀਵਰਸਿਟੀ ਟੀਮਾਂ ਨੇ

ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਮਨਾਇਆ ਅਰਦਾਸ ਦਿਵਸ।

GURJANT SINGH, BATHINDA
ਤਲਵੰਡੀ ਸਾਬੋ, 1 ਨਵੰਬਰ (ਗੁਰਜੰਟ ਸਿੰਘ ਨਥੇਹਾ)- ਨਵੰਬਰ 1984 ਵਿੱਚ ਦਿੱਲੀ ਵਿੱਚ ਦੇਸ਼ ਦੀ ਤਤਕਾਲੀ ਪ੍ਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਨਿਰਦੋਸ਼ ਸਿੱਖਾਂ ਦੇ ਕਤਲੇਆਮ ਵਿੱਚ ਮਾਰੇ ਗਏ ਸਿੱਖਾਂ, ਬੀਬੀਆਂ ਅਤੇ ਬੱਚਿਆਂ ਦੀ ਯਾਦ

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਵਿਖੇ ਮਨਾਇਆ ਰਾਸ਼ਟਰੀ ਏਕਤਾ ਦਿਵਸ

GURJANT SINGH, BATHINDA
ਤਲਵੰਡੀ ਸਾਬੋ, 1 ਨਵੰਬਰ (ਗੁਰਜੰਟ ਸਿੰਘ ਨਥੇਹਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਅਧੀਨ ਚੱਲ ਰਹੀ ਇਲਾਕੇ ਦੀ ਵਿੱਦਿਅਕ ਸੰਸਥਾਂ ਮਾਤਾ ਸਾਹਿਬ ਕੌਰ ਗਰਲਜ਼ ਤਲਵੰਡੀ ਸਾਬੋ ਵਿਖੇ ਸਟੂਡੈਂਟ ਵੈਲਫੇਅਰ ਕਮੇਟੀ ਅਤੇ ਐਨ.ਐਸ.ਐਸ ਵਲੰਟੀਅਰਜ਼

ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਰਾਸ਼ਟਰੀ ਏਕਤਾ ਦਿਵਸ ਮਨਾਇਆ-ਏਕਤਾ ਰੈਲੀ ਕੱਢੀ।

GURJANT SINGH, BATHINDA
ਤਲਵੰਡੀ ਸਾਬੋ, 1 ਨਵੰਬਰ (ਗੁਰਜੰਟ ਸਿੰਘ ਨਥੇਹਾ)- ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਰਾਸ਼ਟਰੀ ਸੇਵਾ ਯੋਜਨਾ ਦੀ ਅਗਵਾਈ ਵਿੱਚ ਸ ਵੱਲਭ ਭਾਈ ਪਟੇਲ ਦੇ ਜਨਮ ਦਿਵਸ ਨੂੰ ਰਾਸ਼ਟਰੀ ਏਕਤਾ ਦਿਵਸ ਵਜੋਂ ਮਨਾਇਆ ਗਿਆ। ਯੂਨੀਵਰਸਿਟੀ ਕਾਲਜ ਆਫ ਫੈਸ਼ਨ

GURJANT SINGH
BATHINDA, PUNJAB
[email protected]

Website Development Comapny in Ludhiana

Contact for Website Development, Online Shopping Portal, News Portal, Dynamic Website

Mobile: 9814790299

Get Your Domain Name

Domain Name, Email Hosting, VPS, SSL Certificate

Visit: www.arashinfo.com