Stories By GURJANT SINGH

ਸੱਚੀ ਕਹਾਣੀ ਦੇ ਅਧਾਰਿਤ ਫਿਲਮ "ਨਰੈਣਾ" ਦੀ ਸ਼ੂਟਿੰਗ ਹੋਈ ਮੁਕੰਮਲ।

GURJANT SINGH, BATHINDA
ਤਲਵੰਡੀ ਸਾਬੋ, 25 ਅਗਸਤ (ਗੁਰਜੰਟ ਸਿੰਘ ਨਥੇਹਾ)- ਪਿੰਡ ਭਾਗੀਵਾਂਦਰ ਅਤੇ ਸੰਗਤ ਖੁਰਦ ਵਿਖੇ ਚੱਲ ਰਹੀ ਫਿਲਮ ਨਰੈਣਾ ਦੀ ਸ਼ੂਟਿੰਗ ਮੁਕੱਮਲ ਹੋ ਗਈ ਹੈ। ਇਸ ਫ਼ਿਲਮ ਦੇ ਪ੍ਰਡਿਊਸਰ ਸ. ਮੇਵਾ ਸਿੰਘ ਰੰਧਾਵਾ ਨੇ ਦੱਸਿਆ ਕਿ ਇਹ ਫ਼ਿਲਮ ਰੰਧਾਵਾ ਮਿਊਜ਼ਿਕ

ਪੰਜਾਬੀ ਗਾਇਕੀ ਦੇ ਖੇਤਰ ਵਿੱਚ ਬੁਲੰਦੀਆਂ ਨੂੰ ਛੂਹਣ ਵਾਲੀ ਗਾਇਕਾ ਰਜਨੀ ਜੈਨ ਆਰੀਆ

GURJANT SINGH, BATHINDA
ਸਾਡੇ ਮਰਦ ਪ੍ਰਧਾਨ ਸਮਾਜ ਵਿੱਚ ਔਰਤ ਨੂੰ ਹੇਠਲੀ ਨਿਗ੍ਹਾ ਨਾਲ ਦੇਖਿਆ ਜਾਂਦਾ ਹੈ ਪਰ ਕੁਝ ਔਰਤਾਂ ਨੇ ਆਪਣੇ ਦ੍ਰਿੜ੍ਹ ਵਿਸ਼ਵਾਸ ਅਤੇ ਮਿਹਨਤ ਸਦਕਾ ਇਸ ਕਥਨ ਨੂੰ ਬਦਲ ਕੇ ਰੱਖ ਦਿੱਤਾ ਹੈ ਇਸੇ ਤਰ੍ਹਾਂ ਹੀ ਪੰਜਾਬੀ ਗਾਇਕੀ ਦੇ ਖੇਤਰ ਵਿੱਚ

ਅਦਾਲਤੀ ਹੁਕਮਾਂ ਦੀ ਅਣਦੇਖੀ ਕਰਕੇ ਕੀਤਾ ਮਹਿਲਾ ਦੇ ਥਾਂ ਤੇ ਕਬਜ਼ਾ, ਐਸਐਸਪੀ ਵੱਲੋਂ ਅਰਜ਼ੀ ਮਾਰਕ ਕੀਤੇ ਜਾਣ ਪਿੱਛੋਂ ਵੀ ਔਰਤ ਦੇ ਹੱਥ ਖਾਲੀ ।

GURJANT SINGH, BATHINDA
ਤਲਵੰਡੀ ਸਾਬੋ, 24 ਅਗਸਤ (ਗੁਰਜੰਟ ਸਿੰਘ ਨਥੇਹਾ)- ਇਹ ਸ਼ਾਇਦ ਸਰਕਾਰੀ ਸਰਪ੍ਰਸਤੀ ਵਾਲੇ ਅਹਿਲਕਾਰ ਵੱਲੋਂ ਥਾਪੜਾ ਪ੍ਰਾਪਤ ਇੱਕ ਭੂ ਮਾਫੀਆ ਗਰੋਹ ਦੀ ਕਥਿਤ ਗੁੰਡਾਗਰਦੀ ਦੀ ਵਜ੍ਹਾ ਹੀ ਹੈ ਕਿ ਤਲਵੰਡੀ ਸਾਬੋ ਵਿੱਚ ਇੱਕ ਸੱਤਰ ਸਾਲਾ ਦਲਿਤ ਔਰਤ

ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਖਸ਼ਬਾਜ਼ ਸਿੰਘ ਜਟਾਣਾ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ।

GURJANT SINGH, BATHINDA
ਤਲਵੰਡੀ ਸਾਬੋ, 24 ਅਗਸਤ (ਗੁਰਜੰਟ ਸਿੰਘ ਨਥੇਹਾ)- ਪੰਜਾਬ ਦੀ ਸੱਤਾਧਾਰੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ ਖੁਸ਼ਬਾਜ਼ ਸਿੰਘ ਜਟਾਣਾ ਵੱਲੋਂ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਵਾਉਣ ਲਈ ਇੱਕ ਸਮਾਗਮ ਸਥਾਨਕ ਨਗਰ ਪੰਚਾਇਤ ਦਫ਼ਤਰ ਵਿੱਚ

ਹੜ੍ ਪ੍ਰਭਾਵਿਤ ਇਲਾਕੇ ਚ ਭੇਜਣ ਲਈ ਇਕੱਠੀਆਂ ਕੀਤੀਆਂ ਦਵਾਈਆਂ।

GURJANT SINGH, BATHINDA
ਤਲਵੰਡੀ ਸਾਬੋ, 24 ਅਗਸਤ (ਗੁਰਜੰਟ ਸਿੰਘ ਨਥੇਹਾ)- ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਜਿੱਥੇ ਸਮਾਜ ਸੇਵਕਾਂ ਵੱਲੋਂ ਪਿੰਡਾਂ ਦੇ ਸਹਿਯੋਗ ਨਾਲ ਰਾਸ਼ਨ, ਕੱਪੜੇ ਅਤੇ ਡੰਗਰਾਂ ਦੇ ਹਰੇ ਚਾਰੇ ਦੇ ਪ੍ਰਬੰਧ ਕੀਤੇ ਜਾ ਰਹੇ ਹਨ ਉੱਥੇ ਅੱਜ

ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਧੂਮਧਾਮ ਨਾਲ ਮਨਾਈ ਕ੍ਰਿਸ਼ਨ ਜਨਮ ਅਸ਼ਟਮੀ

GURJANT SINGH, BATHINDA
ਤਲਵੰਡੀ ਸਾਬੋ, 24 ਅਗਸਤ (ਗੁਰਜੰਟ ਸਿੰਘ ਨਥੇਹਾ)- ਸਥਾਨਕ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਕਾਲਜ ਆਫ ਫਾਇਨ ਆਰਟਸ ਵਿਖੇ ਯੋਗੀ ਰਾਜ ਭਗਵਾਨ ਸ੍ਰੀ ਕ੍ਰਿਸ਼ਨ ਦਾ ਜਨਮ ਦਿਹਾੜਾ ਬੜੇ ਚਾਵਾਂ ਮਲਾਰਾਂ ਨਾਲ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ਤੇ ਫਾਇਨ

मसीतां गांव के राजकीय उच्च विद्यालय को किया अपग्रेड, उद्योग व वाणिज्य मंत्री ने किया उदघाटन।

GURJANT SINGH, BATHINDA
डबवाली, 13 जुलाई (गुरजंट सिंह नथेहा)- गांव मसीता के राजकीय उच्च विद्यालय को अपग्रेड करके वरिष्ठ माध्यमिक विद्यालय बनाया गया। इस अवसर पर उद्योग व वाणिज्य, उद्योगिक एवम पर्यावरण विकास मंत्री

ਪਿੰਡ ਪਥਰਾਲਾ ਵਿਖੇ ਗੁਰਮਤ ਕੈਂਪਾਂ ਦੀ ਸਮਾਪਤੀ ਅਤੇ ਸਨਮਾਨ ਸਮਾਗਮ ਅੱਜ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿੰਘ ਸਾਹਿਬ ਅਤੇ ਪ੍ਰਧਾਨ ਸ਼੍ਰੋਮਣੀ ਕਮੇਟੀ ਕਰਨਗੇ ਸ਼ਮੂਲੀਅਤ।

GURJANT SINGH, BATHINDA
ਤਲਵੰਡੀ ਸਾਬੋ, 29 ਜੂਨ (ਗੁਰਜੰਟ ਸਿੰਘ ਨਥੇਹਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੇ ਗਰਮੀ ਦੀਆਂ ਛੁੱਟੀਆਂ ਵਿੱਚ ਹਲਕਾ ਤਲਵੰਡੀ ਸਾਬੋ ਵਿਖੇ ਸ੍ਰੋਮਣੀ ਕਮੇਟੀ ਮੈਂਬਰ ਭਾਈ ਮੋਹਨ ਸਿੰਘ ਬੰਗੀ ਦੀ ਅਗਵਾਈ

ਰਾਮਾਂ ਮੰਡੀ ਗ੍ਰੰਥੀ ਕਤਲ ਕਾਂਡ ਦਾ ਦੋਸ਼ੀ ਗ੍ਰੰਥੀ ਦੇ ਭੋਗ ਤੋਂ ਪਹਿਲਾਂ ਹੀ ਪੁਲਿਸ ਹਿਰਾਸਤ ਚੋਂ ਫਰਾਰ, ਇੱਕ ਏ.ਐੱਸ.ਸਮੇਤ ਪੰਜ ਪੁਲਸੀਏ ਮੁਅੱਤਲ।

GURJANT SINGH, BATHINDA
ਤਲਵੰਡੀ ਸਾਬੋ, 29 ਜੂਨ (ਗੁਰਜੰਟ ਸਿੰਘ ਨਥੇਹਾ)- ਬੀਤੀ 21 ਜੂਨ ਦੀ ਸ਼ਾਮ ਨੂੰ ਪਾਠ ਦੀ ਸਮਾਪਤੀ ਸਮੇਂ ਰਾਮਾਂ ਮੰਡੀ ਦੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਦਾ ਦਰਬਾਰ ਸਹਿਬ ਅੰਦਰ ਹੀ ਕਤਲ ਕਰਨ ਵਾਲੇ ਜਿਸ ਕਾਤਲ ਨੂੰ ਸੰਗਤਾਂ ਨੇ ਮੌਕੇ ਤੇ ਦਬੋਚ ਕੇ

ਸ਼ਰਾਬ ਦੇ ਠੇਕੇ ਤੋਂ ਭੜਕੇ ਪਿੰਡ ਵਾਸੀਆਂ ਨੇ ਲਾਇਆ ਧਰਨਾ, ਪਿੰਡ ਕੀਤੀ ਠੇਕੇਦਾਰਾਂ ਖਿਲਾਫ ਨਾਅਰੇਬਾਜ਼ੀ।

GURJANT SINGH, BATHINDA
ਤਲਵੰਡੀ ਸਾਬੋ, 9 ਅਪਰੈਲ (ਗੁਰਜੰਟ ਸਿੰਘ ਨਥੇਹਾ)- ਖੇਤਰ ਦੇ ਪਿੰਡ ਨੰਗਲਾ ਵਾਸੀਆਂ ਨੇ ਪਿੰਡ ਦੀ ਅਬਾਦੀ ਵਿੱਚ ਖੁਲ੍ਹੇ ਸ਼ਰਾਬ ਦੇ ਠੇਕੇ ਨੂੰ ਪਿੰਡ ਵਿਚੋਂ ਚੁਕਵਾਉਣ ਲਈ ਅੱਜ ਪਿੰਡ ਵਿੱਚ ਨਾਅਰੇਬਾਜ਼ੀ ਕੀਤੀ ਅਤੇ ਧਰਨਾ ਲਗਾਇਆ ਗਿਆ। ਪਿੰਡ ਦੇ

GURJANT SINGH
BATHINDA, PUNJAB
[email protected]

Website Development Comapny in Ludhiana

Contact for Website Development, Online Shopping Portal, News Portal, Dynamic Website

Mobile: 9814790299

Get Your Domain Name

Domain Name, Email Hosting, VPS, SSL Certificate

Visit: www.arashinfo.com