Stories By MAHESH JINDAL

ਧੂਰੀ ਸ਼ਹਿਰ ਨੂੰ ਸੈਨੇਟਾਈਜ਼ ਕੀਤੇ ਜਾਣ ਦਾ ਕੰਮ ਸ਼ੁਰੂ

MAHESH JINDAL, DHURI
ਧੂਰੀ,25 ਮਾਰਚ (ਮਹੇਸ਼ ਜਿੰਦਲ) ਕੋਰੋਨਾ ਵਾਇਰਸ ਬਿਮਾਰੀ ਨੂੰ ਲੈ ਕੇ ਨਗਰ ਕੌਸਲ ਧੂਰੀ ਵੱਲੋਂ ਐੱਸਡੀਐੱਮ ਧੂਰੀ ਲਤਿਫ ਅਹਿਮਦ ਦੀ ਅਗਵਾਈ ਹੇਠ ਪੂਰੇ ਸ਼ਹਿਰ ਨੂੰ ਸੈਨੇਟਾਈਜ਼ ਕੀਤੇ ਜਾਣ ਦਾ ਕੰਮ ਸ਼ੁਰੂ ਕੀਤਾ ਜਾ ਚੁੱਕਾ ਹੈ। ਕਾਰਜ ਸਾਧਕ ਅਫ਼ਸਰ

ਕੋਰੋਨਾ ਵਾਇਰਸ ਨੂੰ ਰੋਕਣ ਲਈ ਲੋਕਾਂ ਦਾ ਸਮਰਥਨ ਜਰੂਰੀ - ਐਸਡੀਐਮ ਲਤੀਫ ਅਹਿਮਦ

MAHESH JINDAL, DHURI
ਧੂਰੀ,25 ਮਾਰਚ (ਮਹੇਸ਼ ਜਿੰਦਲ) ਕੋਰੋਨਾ ਵਾਇਰਸ ਦੇਸ ਭਰ ਵਿਚ ਆਪਣਾ ਰੰਗ ਦਿਖਾਉਣ ਲੱਗ ਪਿਆ ਹੈ। ਇਸ ਨੂੰ ਰੋਕਣ ਲਈ ਦੇਸ ਭਰ ਵਿੱਚ ਕਰਫਿਊ ਲਗਾਇਆ ਗਿਆ ਹੈ। ਧੂਰੀ ਦੇ ਐਸਡੀਐਮ ਲਤੀਫ ਅਹਿਮਦ ਨੇ ਮੀਡੀਆ ਨਾਲ ਸਹਿਯੋਗ ਕਰਨ ਲਈ ਇੱਕ ਮੀਟਿੰਗ ਕੀਤੀ।

ਬੇਰੁਜਗਾਰ ਅਧਿਆਪਕਾਂ ’ਤੇ ਕੀਤੇ ਲਾਠੀਚਾਰਜ ਦੀ ਨਿੰਦਾ

MAHESH JINDAL, DHURI
ਧੂਰੀ,11 ਮਾਰਚ (ਮਹੇਸ਼ ਜਿੰਦਲ) ਅੱਜ ਪੈਨਸ਼ਨਰਜ ਐਸੋਸੀਏਸ਼ਨ ਪਾਵਰਕਾਮ ਵੰਡ ਮੰਡਲ ਧੂਰੀ ਦੀ ਮੀਟਿੰਗ ਮੰਡਲ ਪ੍ਰਧਾਨ ਸੁਖਦੇਵ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਬਲਵੰਤ ਸਿੰਘ, ਮੁਖਤਿਆਰ ਸਿੰਘ, ਜੋਗਿੰਦਰ ਸਿੰਘ ਹਰਚੰਦਪੁਰੀ,

ਈਕੋ ਅਤੇ ਯੂਥ ਕਲੱਬ ਦਾ ਲੋਗੋ ਜਾਰੀ

MAHESH JINDAL, DHURI
ਧੂਰੀ,11 ਮਾਰਚ (ਮਹੇਸ਼ ਜਿੰਦਲ) ਸਰਕਾਰੀ ਹਾਈ ਸਕੂਲ ਬਮਾਲ ਵਿਖੇ ਇਕ ਸਮਾਗਮ ਦੌਰਾਨ ਸਕੂਲ ਦੇ ਸਾਇੰਸ ਅਧਿਆਪਕ ਸੁਖਪਾਲ ਸਿੰਘ ਵੱਲੋਂ ਡਿਜਾਇਨ ਅਤੇ ਤਿਆਰ ਕੀਤਾ ਹੋਇਆ ਈਕੋ ਅਤੇ ਯੂਥ ਕਲੱਬ ਦਾ ਲੋਗੋ ਜ਼ਿਲਾ ਸਿੱਖਿਆ ਅਫਸਰ(ਸੈ) ਡਾ.ਓਮ ਪ੍ਰਕਾਸ਼

ਨਿੱਜੀ ਖਾਲੀ ਪਲਾਟ ’ਚ ਨਗਰ ਕੌਂਸਲ ਨੇ ਸੁੱਟਿਆ ਕੂੜਾ

MAHESH JINDAL, DHURI
ਧੂਰੀ,11 ਮਾਰਚ (ਮਹੇਸ਼ ਜਿੰਦਲ) ਸਥਾਨਕ ਮਾਨਵਾਲਾ ਰੋਡ ’ਤੇ ਸਥਿਤ ਇਕ ਨਿੱਜੀ ਖਾਲੀ ਪਲਾਟ ਵਿਚ ਨਗਰ ਕੌਂਸਲ ਵੱਲੋਂ ਕੂੜਾ ਸੁੱਟਣ ਦਾ ਦੋਸ਼ ਲਗਾਉਦਿਆਂ ਪਲਾਟ ਮਾਲਕ ਵੱਲੋਂ ਕੂੜਾ ਫੌਰੀ ਚੁਕਵਾਉਣ ਦੀ ਮੰਗ ਕੀਤੀ ਗਈ। ਇਸ ਸੰਬੰਧੀ ਜਾਣਕਾਰੀ

ਬਿਜਲੀ ਮੁਲਾਜ਼ਮ ਦੀ ਕਰੰਟ ਲੱਗਣ ਕਾਰਨ ਮੌਤ

MAHESH JINDAL, DHURI
ਧੂਰੀ,8 ਫਰਵਰੀ (ਮਹੇਸ਼ ਜਿੰਦਲ) ਲੰਘੇ ਦਿਨ ਪਾਵਰਕਾਮ ਦੀ ਸ਼ੇਰਪੁਰ-2 ਸਬ ਡਵੀਜ਼ਨ ਦੇ ਪਿੰਡ ਮਾਹਮਦਪੁਰ ਵਿਖੇ ਬਿਜਲੀ ਲਾਇਨ ’ਤੇ ਕੰਮ ਕਰਦੇ ਸਮੇਂ ਪਾਵਰਕਾਮ ਦੇ ਇੱਕ ਮੁਲਾਜ਼ਮ ਦੀ ਅਚਾਨਕ ਕਰੰਟ ਲੱਗਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ

ਸ਼ਹਿਰ ’ਚ ਦਰਪੇਸ਼ ਆਵਾਜਾਈ ਸਮੱਸਿਆ ਨੂੰ ਗੰਭੀਰਤਾ ਨਾਲ ਨਜਿੱਠਿਆ ਜਾਵੇਗਾ- ਅਦਿੱਤਿਆ

MAHESH JINDAL, DHURI
ਧੂਰੀ,8 ਫਰਵਰੀ (ਮਹੇਸ਼ ਜਿੰਦਲ) ਆਈ.ਪੀ.ਐੱਸ. ਅਧਿਕਾਰੀ ਅਦਿੱਤਿਆ ਨੇ ਅੱਜ ਥਾਣਾ ਸਿਟੀ ਧੂਰੀ ਦੇ ਐੱਸ.ਐੱਚ.ਓ ਵਜੋਂ ਆਪਣਾ ਅਹੁਦਾ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਆਪਣੀ ਪਲੇਠੀ ਮਿਲਣੀ ’ਚ ਕਿਹਾ ਕਿ ਜਿੱਥੇ ਸਮਾਜ ’ਚ ਵੱਧ ਰਹੇ ਨਸ਼ਿਆਂ ਨੂੰ ਠੱਲ

ਬੀ.ਕੇ.ਯੂ. ਏਕਤਾ ਉਗਰਾਹਾਂ ਵੱਲੋਂ ਅਰਥੀ ਸਾੜ ਮੁਜ਼ਾਹਰੇ

MAHESH JINDAL, DHURI
ਧੂਰੀ, 6 ਫਰਵਰੀ (ਮਹੇਸ਼ ਜਿੰਦਲ) ਦਿੱਲੀ ਦੇ ਸ਼ਾਹੀਨ ਬਾਗ਼ ਵਿਚ ਨਾਗਰਿਕਤਾ ਸੋਧ ਕਾਨੂੰਨ, ਐਨ.ਆਰ.ਸੀ ਤੇ ਐਨ.ਪੀ.ਆਰ ਦੇ ਵਿਰੋਧ ’ਚ ਚੱਲ ਰਹੇ ਸੰਘਰਸ਼ ਵਿਚ ਸ਼ਾਮਲ ਹੋਣ ਗਏ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਕਾਰਕੁਨਾਂ ਨੂੰ ਦਿੱਲੀ ਪੁਲਸ

ਵਿਧਾਇਕ ਨੇ ਕਰਵਾਈ ਵਿਕਾਸ ਕਾਰਜਾਂ ਦੀ ਸ਼ੁਰੂਆਤ

MAHESH JINDAL, DHURI
ਧੂਰੀ, 6 ਫਰਵਰੀ (ਮਹੇਸ਼ ਜਿੰਦਲ) - ਅੱਜ ਵਿਧਾਇਕ ਦਲਵੀਰ ਸਿੰਘ ਗੋਲਡੀ ਵੱਲੋਂ ਸ਼ਹਿਰ ਦੇ ਵੱਖ-ਵੱਖ ਵਾਰਡਾਂ ’ਚ ਕਰੀਬ 1 ਕਰੋੜ 4 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ। ਸ਼ਹਿਰ ਅੰਦਰ ਵਿਕਾਸ ਕਾਰਜਾਂ ਸੰਬੰਧੀ 9

ਪ੍ਰਹਿਲਾਦ ਕੁਮਾਰ ਪ੍ਰਧਾਨ ਅਤੇ ਪਵਨ ਗਰਗ ਆਰੀਆ ਸਮਾਜ ਦੇ ਜਨਰਲ ਸਕੱਤਰ ਨਿਯੁਕਤ

MAHESH JINDAL, DHURI
ਧੂਰੀ, 6 ਫਰਵਰੀ (ਮਹੇਸ਼ ਜਿੰਦਲ) - ਆਰੀਆ ਪ੍ਰਤੀਨਿਧੀ ਸਭਾ ਪੰਜਾਬ ਵੱਲੋਂ ਆਰੀਆ ਸਮਾਜ ਧੂਰੀ ਵਿਖੇ ਯੋਗ ਪ੍ਰਬੰਧ ਨਾ ਹੋਣ ਅਤੇ ਆਪਣੇ ਹੁਕਮਾਂ ਦੀ ਉਲੰਘਣਾ ਕੀਤੇ ਜਾਣ ਦੇ ਮੱਦੇਨਜ਼ਰ ਆਰੀਆ ਸਮਾਜ ਧੂਰੀ ਦੀ ਮੌਜੂਦਾ ਅੰਤਰਿੰਗ ਕਮੇਟੀ ਨੂੰ ਭੰਗ ਕਰ

MAHESH JINDAL
DHURI, PUNJAB
[email protected]

Website Development Comapny in Ludhiana

Contact for Website Development, Online Shopping Portal, News Portal, Dynamic Website

Mobile: 9814790299

Get Your Domain Name

Domain Name, Email Hosting, VPS, SSL Certificate

Visit: www.arashinfo.com