Stories By KRISHAN SINGH

ਸੀਪੀਆਈ ਆਗੂਆਂ ਨੂੰ ਨਜ਼ਾਇਜ ਹਿਰਾਸਤ ਵਿੱਚ ਰੱਖਕੇ ਤਸ਼ੱਦਦ ਕਰਨ ਖਿਲਾਫ ਸੀਪੀਆਈ ਨੇ ਐੱਸ.ਐੱਸ.ਪੀ ਫਾਜਿਲਕਾ ਦੇ ਖਿਲਾਫ ਖੋਲਿਆ ਮੋਰਚਾ

KRISHAN SINGH, FAZILKA
ਫਜ਼ਿਲਕਾ,4 ਜਨਵਰੀ (ਕ੍ਰਿਸ਼ਨ ਸਿੰਘ)—ਭਾਰਤੀ ਕਿਮਿਊਨਿਸਟ ਪਾਰਟੀ (ਸੀਪੀਆਈ) ਦੇ ਜ਼ਿਲ੍ਹਾ ਸਕੱਤਰ ਕਾਮਰੇਡ ਹੰਸ ਰਾਜ ਗੋਲਡਨ, ਸੂਬਾ ਕੌਂਸਲ ਮੈਂਬਰ ਸੁਰਿੰਦਰ ਢੰਡੀਆਂ ਅਤੇ ਹੋਰ ਪਾਰਟੀ ਆਗੂਆਂ ਨੂੰ ਜਿਲ੍ਹਾ ਪੁਲਿਸ ਮੁਖੀ ਵੱਲੋਂ ਮੀਟਿੰਗ ਲਈ

ਅਧਿਕਾਰੀਆਂ ਦੀ ਲਾਪਰਵਾਹੀ ਕਾਰਨ ਪਿੰਡ ਮਹਾਤਮ—ਨਗਰ ਦੇ 13 ਵੋਟਰ ਇਸ ਵਾਰ ਫਿਰ ਵੋਟ ਪਾਉਣ ਦੇ ਅਧਿਕਾਰ ਤੋਂ ਰਹਿਣਗੇ ਵਾਂਝੇ

KRISHAN SINGH, FAZILKA
ਫਾਜਿਲਕਾ,29 ਦਸੰਬਰ(ਕ੍ਰਿਸ਼ਨ ਸਿੰਘ)—ਚੌਣ ਕਮਿਸ਼ਨ ਵੱਲੋਂ ਵਾਰ—ਵਾਰ ਹਰੇਕ ਵੋਟਰ ਨੂੰ ਆਪਣੀ ਵੋਟ ਪਾਉਣ ਬਾਰੇ ਪ੍ਰੇਰਿਤ ਕੀਤਾ ਜਾ ਰਿਹਾ। ਪਰ ਕੁੱਝ ਅਜਿਹੇ ਲੋਕ ਵੀ ਹਨ ਜ਼ੋ ਕਿ ਕੁੱਝ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਲਾਪਰਵਾਹੀ ਦਾ ਸਿ਼ਕਾਰ ਹੋ

ਪੰਚਾਇਤੀ ਚੋਣਾਂ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ-ਡਿਪਟੀ ਕਮਿਸ਼ਨਰ, 690 ਪੋਲਿੰਗ ਪਾਰਟੀਆਂ ਬੂਥਾਂ ਲਈ ਹੋਈਆਂ ਰਵਾਨਾ

KRISHAN SINGH, FAZILKA
ਫਾਜ਼ਿਲਕਾ 29 ਦਸੰਬਰ(ਕ੍ਰਿਸ਼ਨ ਸਿੰਘ) ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਨੇ ਦੱਸਿਆ ਕਿ 30 ਦਸੰਬਰ ਨੂੰ ਹੋਣ ਵਾਲੀਆਂ ਆਮ ਪੰਚਾਇਤੀ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਚੋਣ ਅਮਲੇ ਨੂੰ ਸਬੰਧਤ ਆਪੋ-ਆਪਣੇ ਪੋਲਿੰਗ ਬੂਥਾਂ

ਗਰਾਮ ਪੰਚਾਇਤੀ ਦੇ ਰੈਵਿਨਿਊ ਖੇਤਰ ਵਿੱਚ 30 ਦਸਬੰਰ 2018 ਨੂੰ ਜ਼ਿਲ੍ਹੇ ਵਿੱਚ ਡਰਾਈ ਡੇ ਘੋਸ਼ਿਤ-ਜ਼ਿਲ੍ਹਾ ਮੈਜਿਸਟਰੇਟ

KRISHAN SINGH, FAZILKA
ਫਾਜ਼ਿਲਕਾ 29 ਦਸੰਬਰ(ਕ੍ਰਿਸ਼ਨ ਸਿੰਘ) ਜ਼ਿਲ੍ਹਾ ਮੈਜਿਸਟਰੇਟ ਸ. ਮਨਪ੍ਰੀਤ ਸਿੰਘ ਨੇ ਪੰਜਾਬ ਆਬਕਾਰੀ ਐਕਟ 1912 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਾਜ਼ਿਲਕਾ ਦੇ ਅੰਦਰ ਗਰਾਮ ਪੰਚਾਇਤੀ ਦੇ ਰੈਵਿਨਿਊ ਖੇਤਰ

ਫੈਕਟਰੀਆਂ ਤੇ ਦੁਕਾਨਾਂ ਦੇ ਕਾਮਿਆਂ ਲਈ 30 ਦਸੰਬਰ ਦੀ ਛੁੱਟੀ ਐਲਾਨੀ

KRISHAN SINGH, FAZILKA
ਫਾਜ਼ਿਲਕਾ 29 ਦਸੰਬਰ(ਕ੍ਰਿਸ਼ਨ ਸਿੰਘ) ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਨੇ ਜ਼ਿਲ੍ਹੇ ਵਿੱਚ ਸਥਿਤ ਫੈਕਟਰੀਆਂ ਦੇ ਕਾਮਿਆਂ ਲਈ 30 ਦਸੰਬਰ 2018 (ਐਤਵਾਰ) ਨੂੰ ਛੁੱਟੀ ਦਾ ਐਲਾਨ ਕੀਤਾ ਹੈ ਕਿ ਤਾਂ ਕਿ ਉਹ ਗਰਾਮ ਪੰਚਾਇਤ ਚੋਣਾਂ ਵਿੱਚ ਆਪਣੇ

ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਚੋਣ ਪ੍ਰਚਾਰ ਹੋਇਆ ਬੰਦ-ਮਨਪ੍ਰੀਤ ਸਿੰਘ ਛੱਤਵਾਲ

KRISHAN SINGH, FAZILKA
ਫਾਜ਼ਿਲਕਾ 29 ਦਸੰਬਰ(ਕ੍ਰਿਸ਼ਨ ਸਿੰਘ) ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਨੇ ਦੱਸਿਆ ਕਿ 30 ਦਸੰਬਰ ਨੂੰ ਹੋਣ ਵਾਲੀਆਂ ਆਮ ਪੰਚਾਇਤੀ ਚੋਣਾ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ ਚੋਣ ਪ੍ਰਚਾਰ ਬੰਦ ਹੋ ਗਿਆ ਹੈ। ਸ਼ੁਕਰਵਾਰ ਸ਼ਾਮ 5 ਵਜੇ ਤੋਂ ਬਾਅਦ

ਖੋ-ਖੋ ਖੇਡ ਲਈ ਜ਼ਿਲ੍ਹਾ ਪੱਧਰੀ ਟਰਾਈਲ 31 ਦਸੰਬਰ ਨੂੰ-ਜ਼ਿਲ੍ਹਾ ਖੇਡ ਅਫਸਰ

KRISHAN SINGH, FAZILKA
ਫਾਜ਼ਿਲਕਾ 27 ਦਸੰਬਰ(ਕ੍ਰਿਸ਼ਨ ਸਿੰਘ) ਸੂਬਾ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਦੇ ਦਿਸ਼ਾ-ਨਿਰਦੇਸ਼ਾਂ 'ਤੇ ਖੇਡ ਵਿਭਾਗ ਵੱਲੋਂ ਹੋਣ ਵਾਲੇ ਖੋ-ਖੋ ਖੇਡ ਮੁਕਾਬਲੇ ਲਈ ਜ਼ਿਲ੍ਹਾ

ਪੰਜਾਬ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਵਿੱਚ ਫਾਜ਼ਿਲਕਾ ਜ਼ਿਲ੍ਹੇ ਦੀ ਕਬੱਡੀ ਟੀਮ ਰਹੀ ਜੇਤੂ

KRISHAN SINGH, FAZILKA
ਫਾਜ਼ਿਲਕਾ 27 ਦਸੰਬਰ(ਕ੍ਰਿਸ਼ਨ ਸਿੰਘ) ਪੰਜਾਬ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਵਿੱਚ ਫਾਜ਼ਿਲਕਾ ਜ਼ਿਲ੍ਹੇ ਦੀ ਕਬੱਡੀ ਟੀਮ ਨੇ ਜੇਤੂ ਰਹਿ ਕੇ ਜ਼ਿਲ੍ਹੇ ਦਾ ਨਾਮ ਰੋਸ਼ਨ ਕੀਤਾ ਹੈ। ਜ਼ਿਲ੍ਹੇ ਦੀ ਕਬੱਡੀ ਟੀਮ ਨੇ ਮੋਗਾ ਜ਼ਿਲ੍ਹੇ ਦੀ ਟੀਮ ਨੂੰ ਹਰਾ ਕੇ

ਮਿਸ਼ਨ ਤੰਦਰੁਸਤ ਤਹਿਤ ਪੀਣ ਵਾਲੇ ਪਾਣੀ ਦੇ ਲਏ ਸੈਂਪਲ

KRISHAN SINGH, FAZILKA
ਫਾਜ਼ਿਲਕਾ 27 ਦਸੰਬਰ(ਕ੍ਰਿਸ਼ਨ ਸਿੰਘ) ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋ ਪੂਰੀ ਸਰਗਰਮੀ ਨਾਲ

ਸਮਝਦਾਰ ਵੋਟਰ ਹੀ ਜ਼ਿਮੇਵਾਰ ਨਾਗਰਿਕ ਬਣ ਸਕਦਾ ਹੈ-ਮਨਪ੍ਰੀਤ ਸਿੰਘ ਛੱਤਵਾਲ

KRISHAN SINGH, FAZILKA
ਫਾਜ਼ਿਲਕਾ 27 ਦਸੰਬਰ(ਕ੍ਰਿਸ਼ਨ ਸਿੰਘ) ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣਕਾਰ ਅਫਸਰ ਸ. ਮਨਪ੍ਰੀਤ ਸਿੰਘ ਛੱਤਵਾਲ ਨੇ ਵੋਟ ਦੀ ਮਹੱਤਤਾ ਨੂੰ ਲੈ ਕੇ ਸੀ.ਡੀ. ਨੂੰ ਲਾਂਚ ਕਰਨ ਦੌਰਾਨ ਕਿਹਾ ਕਿ ਲੋਕਾਂ ਨੂੰ ਵੋਟ ਦਾ ਮਹੱਤਵ ਸਮਝਣਾ ਚਾਹੀਦਾ ਹੈ।

KRISHAN SINGH
FAZILKA, PUNJAB
[email protected]

Website Development Comapny in Ludhiana

Contact for Website Development, Online Shopping Portal, News Portal, Dynamic Website

Mobile: 9814790299

Get Your Domain Name

Domain Name, Email Hosting, VPS, SSL Certificate

Visit: www.arashinfo.com